Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਚੱਲੀ ਗੋਲੀ, ਇੱਕ ਹਲਾਕ

October 12, 2021 06:19 PM

ਬਰੈਂਪਟਨ, 12 ਅਕਤੂਬਰ (ਪੋਸਟ ਬਿਊਰੋ) : ਸੋਮਵਾਰ ਸਵੇਰੇ ਬਰੈਂਪਟਨ ਵਿੱਚ ਵਾਪਰੇ ਗੋਲੀਕਾਂਡ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਪੀਲ ਪੁਲਿਸ ਨੂੰ ਡਿਕਸੀ ਰੋਡ ਤੇ ਪੀਟਰ ਰੌਬਰਟਨ ਬੋਲੀਵੀਆਰਡ ਉੱਤੇ ਸਵੇਰੇ 1:00 ਵਜੇ ਵਾਪਰੇ ਇਸ ਗੋਲੀਕਾਂਡ ਦੀ ਖਬਰ ਦੇ ਕੇ ਸੱਦਿਆ ਗਿਆ। ਮੌਕੇ ਉੱਤੇ ਪੁਲਿਸ ਨੂੰ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲਿਆ ਤੇ ਉਸ ਨੂੰ ਤੁਰੰਤ ਸੰਨੀਬਰੁੱਕ ਹਸਪਤਾਲ ਲਿਜਾਇਆ ਗਿਆ। ਪਰ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਮਸ਼ਕੂਕ ਇਸ ਇਲਾਕੇ ਵਿੱਚੋਂ ਲਾਲ ਰੰਗ ਦੀ ਗੱਡੀ ਵਿੱਚ ਫਰਾਰ ਹੋ ਗਿਆ ਪਰ ਇਸ ਸਬੰਧ ਵਿੱਚ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ। ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ