Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ ਦੇ ਤਿੰਨ ਮਾਹਰਾਂ ਨੂੰ ਇਕਨਾਮਿਕਸ ਦਾ ਨੋਬਲ ਇਨਾਮ

October 13, 2021 03:10 AM

ਸਟਾਕਹੋਮ, 12 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਤਿੰਨ ਅਰਥਸ਼ਾਸਤਰੀਆਂ ਨੂੰ ਘੱਟੋ-ਘੱਟ ਉਜਰਤ, ਪਰਵਾਸ ਅਤੇ ਸਿੱਖਿਆ ਦੇ ਕਿਰਤ ਮੰਡੀ ਉੱਤੇ ਅਸਰ ਤੇ ਅਜਿਹੇ ਹੋਰ ਅਧਿਐਨਾਂ ਤੋਂ ਨਿਕਲੇ ਸਿੱਟਿਆਂ ਦਾ ਵਿਗਿਆਨਕ ਆਧਾਰ ਤਿਆਰ ਕਰਨ ਲਈ ਇਕਨਾਮਿਕਸਦਾ 2021 ਦਾ ਨੋਬਲ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।
ਨੋਬਲ ਇਨਾਮ ਬਰਕਲੇ ਦੀ ਕੈਲੀਫੋਰਨੀਆ ਯੂਨੀਵਰਸਿਟੀ ਦੇ ਡੇਵਿਡ ਕਾਰਡ, ਮੈਸੇਚੁਐਸਟਸ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਜੋਸ਼ੂਆ ਐਂਗਰਿਸਟ ਅਤੇ ਸਟੈਨਫੋਰਡ ਯੂਨੀਵਰਸਿਟੀ ਦੇ ਹਾਲੈਂਡ ਵਿੱਚ ਜਨਮੇ ਗੁਇਡੋ ਇੰਬੇਨਸ ਨੂੰ ਦਿੱਤਾ ਜਾਵੇਗਾ। ਰਾਇਲ ਸਵੀਡਿਸ਼ ਅਕੈਡਮੀ ਆਫ ਸਾਇੰਸਿਜ਼ ਨੇ ਕਿਹਾ ਹੈ ਕਿ ਤਿੰਨਾਂ ਨੇ ਆਰਥਿਕ ਵਿਗਿਆਨ ਵਿੱਚ ਅਨੁਭਵ ਦਾ ਕੰਮ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਕੈਨੇਡਾ ਵਿੱਚ ਜਨਮੇ ਡੇਵਿਡ ਕਾਰਡ ਨੂੰ ਇਨਾਮ ਦੀ ਅੱਧੀ ਰਕਮ ਮਿਲੇਗੀ, ਜਦ ਕਿ ਐਂਗਰਿਸਟ ਅਤੇ ਗੁਇਡੋ ਬਾਕੀ ਦੀ ਰਕਮ ਦੇ ਅੱਧੋ-ਅੱਧ ਹਿੱਸੇਦਾਰ ਹੋਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ