Welcome to Canadian Punjabi Post
Follow us on

06

December 2021
ਬ੍ਰੈਕਿੰਗ ਖ਼ਬਰਾਂ :
ਕੈਪਟਨ-ਸੁਖਬੀਰ-ਭਾਜਪਾ ਤਿਕੜੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜਿ਼ੰਮੇਵਾਰ : ਮੁੱਖ ਮੰਤਰੀ ਚੰਨੀਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗ
 
ਭਾਰਤ

ਮੋਬਾਈਲ ਤੇ ਲੈਪਟਾਪ ਦੇ ਇੰਪੋਰਟਰ ਉੱਤੇ ਇਨਕਮ ਟੈਕਸ ਵਿਭਾਗ ਦੇ ਛਾਪੇ

October 17, 2021 09:16 PM

*2000 ਕਰੋੜ ਰੁਪਏ ਦੀ ਇੰਪੋਰਟ ਉਤੇ ਟੈਕਸ ਚੋਰੀ


ਨਵੀਂ ਦਿੱਲੀ, 17 ਅਕਤੂਬਰ (ਪੋਸਟ ਬਿਊਰੋ)- ਇਨਕਮ ਟੈਕਸ ਵਿਭਾਗ ਨੇ ਲੈਪਟਾਪ, ਮੋਬਾਈਲ ਫੋਨ ਅਤੇ ਉਨ੍ਹਾਂ ਉੱਤੇਪੁਰਜ਼ਿਆਂ ਦੇ ਇੱਕ ਇੰਪੋਰਟਰ ਉੱਤੇਕੱਲ੍ਹ ਛਾਪੇ ਮਾਰੇ, ਜਿਸ ਦੌਰਾਨ 2000 ਕਰੋੜ ਰੁਪਏ ਦੀਆਂ ਵਸਤਾਂ ਦੀ ਇੰਪੋਰਟ ਉੱਤੇ ਟੈਕਸ ਚੋਰੀ ਦਾ ਪਤਾ ਲੱਗਾ ਹੈ। ਦੋ ਕਰੋੜ 75 ਲੱਖ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ ਦੇਸ਼ ਦੀ ਰਾਜਧਾਨੀ ਦੇ ਖੇਤਰ, ਹਰਿਆਣਾ ਅਤੇ ਪੱਛਮੀ ਬੰਗਾਲ ਵਿੱਚ ਫੈਲੇ ਨੈਟਵਰਕ ਵਿਰੁੱਧ ਇਹ ਤਲਾਸ਼ੀ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਕਈ ਇਤਰਾਜ਼ਯੋਗ ਦਸਤਾਵੇਜ਼, ਡਾਇਰੀਆਂ ਅਤੇ ਡਿਜੀਟਲ ਸਬੂਤ ਮਿਲੇ ਤਾਂ ਪਤਾ ਲੱਗਾ ਕਿ ਇਹ ਗਰੁੱਪ ਵੱਡੇ ਪੱਧਰ ਉੱਤੇ ਅੰਡਰ ਐਨਵਾਇਸਿੰਗ ਤੇ ਉਸ ਰਾਹੀਂ ਇੰਪੋਰਟ ਕੀਤੇ ਸਾਮਾਨ ਦੀ ਗਲਤ ਜਾਣਕਾਰੀ ਦੇਂਦਾ ਰਿਹਾ ਹੈ। ਤਲਾਸ਼ੀਆਂ ਦੌਰਾਨ ਸ਼ੱਕੀ ਲੈਣ-ਦੇਣ, ਜਾਇਦਾਦਾਂ ਵਿੱਚ ਬੇਹਿਸਾਬਾ ਨਿਵੇਸ਼, ਫਰਜ਼ੀ ਕਰਜ਼ੇ ਆਦਿ ਵੱਡੀ ਗਿਣਤੀ ਵਿੱਚ ਸਬੂਤ ਮਿਲੇ ਹਨ। ਇਸ ਵਪਾਰ ਵਿੱਚ ਕਸਟਮ ਡਿਊਟੀ ਤੋਂ ਬਚਣ ਲਈ ਘੱਟ ਕੀਮਤ ਵਾਲੇ ਅਤੇ ਇੰਪੋਰਟ ਸਾਮਾਨ ਦੇ ਵੇਰਵੇ ਦੀ ਗਲਤ ਜਾਣਕਾਰੀ ਦੇ ਨਾਲ ਕਈ ਸ਼ੈਲਅਦਾਰਿਆਂ ਦੇ ਨਾਂਅ ਉੱਤੇ ਸਾਮਾਨ ਦੀ ਇੰਪੋਰਟ ਕੀਤੀ ਗਈ ਹੈ। ਬੰਦਰਗਾਹਾਂ ਉੱਤੇ ਪ੍ਰਵਾਨਗੀ ਮਿਲਣ ਉੱਤੇ ਅਜਿਹੇ ਸਾਮਾਨ ਨੂੰ

 
Have something to say? Post your comment
ਹੋਰ ਭਾਰਤ ਖ਼ਬਰਾਂ
ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ‘ਐਸ ਈ ਐਕਸ’ਦੀ ਇਤਰਾਜ਼ਯੋਗ ਸੀਰੀਜ਼ ਬੰਦ
ਭਾਰਤ ਵਿੱਚ ਮਸਾਂ ਤੀਸਰਾ ਹਿੱਸਾ ਲੋਕ ਮਾਸਕ ਪਹਿਨਦੇ ਨੇ
ਜਬਰੀ ਵਸੂਲੀ ਦਾ ਮਾਮਲਾ: ਮੁੰਬਈ ਪੁਲਸ ਵੱਲੋਂ ਪਰਮਬੀਰ ਸਿੰਘ ਅਤੇ ਤਿੰਨ ਹੋਰਨਾਂ ਖਿਲਾਫ ਦੋਸ਼ ਪੱਤਰ ਦਾਖਲ
ਦਿੱਲੀ ਗੁਰਦੁਆਰਾ ਕਮੇਟੀ ਵਿੱਚ ਸੱਤਾ ਦੀ ਖੇਡ ਬਦਲਣ ਦੀ ਸੰਭਾਵਨਾ
ਮਹਿਲਾ ਇੰਸਪੈਕਟਰ ਵੱਲੋਂ ਲਿੰਗ ਪਰਿਵਤਰਨ ਕਰਾਉਣ ਦਾ ਫੈਸਲਾ
ਸੁਪਰੀਮ ਕੋਰਟ ਨੇ ਕਿਹਾ: ਬੱਚਿਆਂ ਦੇ ਵੱਡੇ ਹੋਣ ਤਕ ਪਾਲਣ ਦੀ ਜ਼ਿੰਮੇਵਾਰੀ ਪਿਤਾ ਦੀ
ਭਗਵੰਤ ਮਾਨ ਨੇ ਫੌਜੀ ਭਰਤੀ ਦਾ ਮੁੱਦਾ ਪਾਰਲੀਮੈਂਟ ਵਿੱਚ ਚੁੱਕਿਆ
ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨ ਦੇ ਬਿੱਲ ਉੱਤੇ ਰਾਸ਼ਟਰਪਤੀ ਵੱਲੋਂ ਮੋਹਰ
ਬਾਦਲ ਅਕਾਲੀ ਦਲ ਨੂੰ ਝਟਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਲ
1.34 ਕਰੋੜ ਭਾਰਤੀ ਲੋਕ ਦੂਸਰੇ ਦੇਸ਼ਾਂ ਦੇ ਨਾਗਰਿਕ ਜਾ ਬਣੇ