Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਮਿਸੀਸਾਗਾ ਦੇ ਘਰ ਵਿੱਚ ਲੱਗੀ ਅੱਗ, ਮਹਿਲਾ ਦੀ ਮੌਤ

October 18, 2021 09:18 AM

ਮਿਸੀਸਾਗਾ, 17 ਅਕਤੂਬਰ (ਪੋਸਟ ਬਿਊਰੋ) : ਮਿਸੀਸਾਗਾ ਦੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ।
ਇਹ ਅੱਗ ਸ਼ਨਿੱਚਰਵਾਰ ਦੁਪਹਿਰੇ ਡੰਡਸ ਸਟਰੀਟ ਤੇ ਮਿਸੀਸਾਗਾ ਰੋਡ ਨੇੜੇ ਦ ਕ੍ਰੈਡਿਟ ਵੁੱਡਲੈਂਡਜ਼ ਉੱਤੇ ਸਥਿਤ ਇੱਕ ਘਰ ਵਿੱਚ ਲੱਗੀ। ਅੱਗ ਲੱਗਣ ਦੀ ਰਿਪੋਰਟ ਦੇ ਕੇ ਫਾਇਰਫਾਈਟਰਜ਼ ਨੂੰ ਮੌਕੇ ਉੱਤੇ ਸੱਦਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਰ ਤੋਂ ਛੇ ਵਿਅਕਤੀਆਂ ਨੂੰ ਬਚਾਇਆ ਗਿਆ ਤੇ ਇੱਕ ਦੀ ਤਬੀਅਤ ਠੀਕ ਨਹੀਂ ਸੀ।
ਪੀਲ ਪੈਰਾਮੈਡਿਕਸ ਨੇ ਦੱਸਿਆ ਕਿ ਇੱਕ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਬਾਅਦ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਕ 70 ਸਾਲਾ ਮਹਿਲਾ ਦੀ ਮੌਤ ਹੋ ਗਈ।ਓਨਟਾਰੀਓ ਫਾਇਰ ਮਾਰਸ਼ਲ ਦੇ ਆਫਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ