Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਹਾਇਤੀ ਵਿੱਚ ਇੱਕ ਕੈਨੇਡੀਅਨ ਸਮੇਤ 17 ਮਿਸ਼ਨਰੀਜ਼ ਨੂੰ ਕੀਤਾ ਗਿਆ ਅਗਵਾ

October 18, 2021 09:23 AM

ਓਟਵਾ, 17 ਅਕਤੂਬਰ (ਪੋਸਟ ਬਿਊਰੋ) : ਸ਼ਨਿੱਚਰਵਾਰ ਨੂੰ ਹਾਇਤੀ ਵਿੱਚ ਕਥਿਤ ਤੌਰ ਉੱਤੇ ਅਗਵਾ ਕੀਤੇ ਗਏ 17 ਮਿਸ਼ਨਰੀਜ਼ ਵਿੱਚ ਇੱਕ ਕੈਨੇਡੀਅਨ ਵੀ ਸ਼ਾਮਲ ਹੈ। ਅਗਵਾ ਕੀਤੇ ਗਏ ਇਸ ਗਰੁੱਪ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ।ਇਹ ਜਾਣਕਾਰੀ ਕ੍ਰਿਸਚੀਅਨ ਏਡ ਮਨਿਸਟਰੀਜ਼ ਵੱਲੋਂ ਆਪਣੀ ਵੈੱਬਸਾਈਟ ਉੱਤੇ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦਿੱਤੀ ਗਈ।
ਆਰਗੇਨਾਈਜ਼ੇਸ਼ਨ ਨੇ ਆਖਿਆ ਕਿ ਇਹ ਗਰੁੱਪ ਆਰਫਨੇਜ (ਯਤੀਮਖਾਨਾ) ਬਣਾਉਣ ਵਿੱਚ ਮਦਦ ਕਰਕੇ ਪਰਤ ਰਿਹਾ ਸੀ।ਆਰਗੇਨਾਈਜ਼ੇਸ਼ਨ ਨੇ ਅਗਵਾ ਕੀਤੇ ਗਏ ਲੋਕਾਂ ਦੇ ਨਾਂ ਨਹੀਂ ਦੱਸੇ। ਇਸ ਦੌਰਾਨ ਗਲੋਬਲ ਅਫੇਅਰਜ਼ ਕੈਨੇਡਾ ਨੇ ਐਤਵਾਰ ਨੂੰ ਆਖਿਆ ਕਿ ਉਹ ਅਜਿਹੀਆਂ ਮੀਡੀਆ ਰਿਪੋਰਟਾਂ ਤੋਂ ਜਾਣੂ ਹਨ ਕਿ ਹਾਇਤੀ ਵਿੱਚ ਕੈਨੇਡੀਅਨ ਨਾਗਰਿਕ ਨੂੰ ਅਗਵਾ ਕਰ ਲਿਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਹਾਇਤੀ ਸਥਿਤ ਕੈਨੇਡੀਅਨ ਅਧਿਕਾਰੀ ਲੋਕਲ ਅਧਿਕਾਰੀਆਂ ਨਾਲ ਰਲ ਕੇ ਕੰਮ ਕਰ ਰਹੇ ਹਨ।ਕੈਨੇਡੀਅਨ ਸਰਕਾਰ ਦੀ ਮੁੱਖ ਤਰਜੀਹ ਆਪਣੇ ਨਾਗਰਿਕਾਂ ਦੀ ਸੇਫਟੀ ਤੇ ਸਕਿਊਰਿਟੀ ਰਹੀ ਹੈ।ਪ੍ਰਾਇਵੇਸੀ ਐਕਟ ਕਾਰਨ ਕਿਸੇ ਵੀ ਤਰ੍ਹਾਂ ਦੀ ਨਿਜੀ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।
ਹਾਇਤੀਅਨ ਪੁਲਿਸ ਇੰਸਪੈਕਟਰ ਫਰੈਂਟਜ਼ ਸ਼ੈਂਪੇਨ ਨੇ ਇਹ ਜਾਣਕਾਰੀ ਜ਼ਰੂਰ ਦਿੱਤੀ ਕਿ 400 ਮਾਵਜੋ਼ ਗੈਂਗ ਵੱਲੋਂ ਰਾਜਧਾਨੀ ਪੋਰਟ-ਓ-ਪ੍ਰਿੰਸ ਦੇ ਪੂਰਬ ਵਿੱਚ ਸਥਿਤ ਗੈਂਥੀਅਰ ਇਲਾਕੇ ਤੋਂ ਇਸ ਗਰੁੱਪ ਨੂੰ ਅਗਵਾ ਕੀਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ