Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿ਼ਸ਼ਟਾਚਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

October 20, 2021 05:24 PM

ਚੰਡੀਗੜ੍ਹ, 19 ਅਕਤੂਬਰ (ਪੋਸਟ ਬਿਊਰੋ): ਪੰਜਾਬ ਰਾਜ ਵਿਚ ਚਲ ਰਹੀ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।
ਵਿਜੀਲੈਂਸ ਬਿਊਰੋ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਖੇ ਪੰਜਾਬ ਰਾਜ ਗੁਦਾਮ ਕਾਰਪੋਰੇਸ਼ਨ ਦੇ ਇੰਸਪੈਕਟਰ ਮੁਨੀਸ਼ ਕੁਮਾਰ ਨੂੰ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਜਾਣ ਤੇ ਟਿੱਪਣੀ ਕਰਦਿਆਂ ਆਸ਼ੂ ਨੇ ਕਿਹਾ ਕਿ ਜੇਕਰ ਵਿਭਾਗ ਦੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੂੰ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ ਮਿਲੀ ਤਾਂ ਉਸ ਖਿ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਖਰੀਦ ਕਾਰਜ ਵਿਚ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨਾ ਬੰਦ ਕਰਨ ਅਤੇ ਸਰਕਾਰ ਵੱਲੋਂ ਤੈਅ ਮਿਲਿੰਗ ਨਿਯਮਾਂ ਅਨੁਸਾਰ ਕੰਮ ਕਰਨਾ ਯਕੀਨੀ ਬਣਾਉਣ। ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਿਜੀਲੈਂਸ ਵਿੰਗ ਨੂੰ ਵੀ ਆਪਣੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ