Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

18 ਸਾਲਾ ਲੜਕੀ ਤੋਂ ਵੇਸ਼ਵਾਗਮਨੀ ਕਰਵਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਚਾਰਜ

October 21, 2021 08:43 AM

ਟੋਰਾਂਟੋ, 20 ਅਕਤੂਬਰ (ਪੋਸਟ ਬਿਊਰੋ) : ਦੋ ਸਾਲ ਦੇ ਅਰਸੇ ਦੌਰਾਨ 18 ਸਾਲ ਦੀ ਇੱਕ ਲੜਕੀ ਤੋਂ ਵੇਸ਼ਵਾਗਮਨੀ ਕਰਵਾਉਣ ਵਾਲੇ ਮਿਸੀਸਾਗਾ ਦੇ ਇੱਕ ਵਿਅਕਤੀ ਨੂੰ ਪੀਲ ਰੀਜਨਲ ਪੁਲਿਸ ਵੱਲੋਂ ਚਾਰਜ ਕੀਤਾ ਗਿਆ ਹੈ।
ਪੀਲ ਪੁਲਿਸ ਨੇ ਆਖਿਆ ਕਿ ਇਸ ਸਬੰਧ ਵਿੱਚ ਜਾਂਚ ਉਨ੍ਹਾਂ ਵੱਲੋਂ ਸਤੰਬਰ ਵਿੱਚ ਹੀ ਸ਼ੁਰੂ ਕਰ ਦਿੱਤੀ ਗਈ ਸੀ। ਪੁਲਿਸ ਅਨੁਸਾਰ ਮਸ਼ਕੂਕ ਨੇ ਅਗਸਤ 2017 ਤੇ ਮਾਰਚ 2019 ਦਰਮਿਆਨ ਇਸ ਲੜਕੀ ਤੋਂ ਜ਼ਬਰਦਸਤੀ ਵੇਸ਼ਵਾਗਮਨੀ ਕਰਵਾਈ ਤੇ ਉਸ ਤੋਂ ਆਪ ਆਰਥਿਕ ਲਾਹਾ ਲਿਆ।
ਪੁਲਿਸ ਨੇ ਮਿਸੀਸਾਗਾ ਤੋਂ 59 ਸਾਲਾ ਰੌਸ ਹੈਂਡਰਸਨ ਨੂੰ ਮਨੁੱਖੀ ਸਮਗਲਿੰਗ ਦੇ ਇੱਕ ਮਾਮਲੇ, ਸੈਕਸੁਅਲ ਸਰਵਿਸਿਜ਼ ਦੇ ਇੱਕ ਮਾਮਲੇ, ਦੂਜੇ ਵਿਅਕਤੀ ਨੂੰ ਜ਼ਬਰਦਸਤੀ ਨਿਯੰਤਰਣ ਵਿੱਚ ਰੱਖਣ ਦੇ ਇੱਕ ਮਾਮਲੇ ਤੇ ਜਿਨਸੀ ਹਮਲਾ ਕਰਨ ਤੇ ਹਮਲਾ ਕਰਨ ਦੇ ਇੱਕ ਇੱਕ ਮਾਮਲੇ ਦੇ ਸਬੰਧ ਵਿੱਚ ਚਾਰਜ ਕੀਤਾ ਹੈ। ਜਾਂਚਕਾਰਾਂ ਨੂੰ ਸ਼ੱਕ ਹੈ ਕਿ ਇਸ ਵਿਅਕਤੀ ਦਾ ਸਿ਼ਕਾਰ ਕਈ ਹੋਰ ਮਹਿਲਾਵਾਂ ਵੀ ਹੋਈਆਂ ਹੋ ਸਕਦੀਆਂ ਹਨ। ਇਸ ਸਬੰਧ ਵਿੱਚ ਜਾਣਕਾਰੀ ਰੱਖਣ ਵਾਲਿਆਂ ਨੂੰ ਪੁਲਿਸ ਨੇ ਸਾਹਮਣੇ ਆਉਣ ਦੀ ਅਪੀਲ ਕੀਤੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ