Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਟੋਰਾਂਟੋ/ਜੀਟੀਏ

ਹੈਮਿਲਟਨ ਵਿੱਚ ਸ਼ੂਟਿੰਗ ਤੋਂ ਬਾਅਦ ਇੱਕ ਵਿਅਕਤੀ ਜ਼ਖ਼ਮੀ

November 26, 2021 12:02 AM

ਹੈਮਿਲਟਨ, 25 ਨਵੰਬਰ (ਪੋਸਟ ਬਿਊਰੋ) : ਹੈਮਿਲਟਨ ਵਿੱਚ ਗੋਲੀ ਚੱਲਣ ਤੋਂ ਬਾਅਦ ਇੱਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਹੈਮਿਲਟਨ ਪੁਲਿਸ ਨੇ ਦੱਸਿਆ ਕਿ ਵੀਰਵਾਰ ਸਵੇਰੇ ਯੌਰਕ ਏਰੀਆ ਤੇ ਓਲਡ ਗੁਐਲਫ ਰੋਡਜ਼ ਇਲਾਕੇ ਵਿੱਚ ਵਾਪਰੀ ਸ਼ੂਟਿੰਗ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੌਕੇ ਉੱਤੇ ਸੱਦਿਆ ਗਿਆ। ਇੱਕ ਵਿਅਕਤੀ ਉੱਥੇ ਜ਼ਖ਼ਮੀ ਹਾਲਤ ਵਿੱਚ ਮਿਲਿਆ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਹਥਿਆਰਾਂ ਨਾਲ ਸਬੰਧਤ ਚਾਰਜਿਜ਼ ਲਈ ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ਵਿੱਚ ਅਜੇ ਪੂਰਾ ਵੇਰਵਾ ਹਾਸਲ ਨਹੀਂ ਹੋ ਸਕਿਆ।

 

 

 
Have something to say? Post your comment