Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਗ੍ਰੀਨਹਾਊਸ ਗੈਸਾਂ ਦੇ ਰਿਸਾਅ ਨੂੰ ਘਟਾਉਣ ਦੇ ਆਪਣੇ ਟੀਚੇ ਪੂਰੇ ਕਰਨ ਲਈ ਸਹੀ ਰਾਹ ਉੱਤੇ ਹੈ ਟੋਰਾਂਟੋ

November 26, 2021 12:03 AM

ਟੋਰਾਂਟੋ, 25 ਨਵੰਬਰ (ਪੋਸਟ ਬਿਊਰੋ) : ਸਿਟੀ ਆਫ ਟੋਰਾਂਟੋ ਦਾ ਕਹਿਣਾ ਹੈ ਕਿ ਉਹ ਗ੍ਰੀਨਹਾਊਸ ਗੈਸਾਂ ਦੇ ਰਿਸਾਅ ਨੂੰ ਘਟਾਉਣ ਲਈ ਮਿਥੇ ਆਪਣੇ ਟੀਚੇ ਮੁਤਾਬਕ ਸਹੀ ਦਿਸ਼ਾ ਵੱਲ ਚੱਲ ਰਹੇ ਹਨ।
ਸਿਟੀ ਦਾ ਕਹਿਣਾ ਹੈ ਕਿ 1990 ਦੇ ਮੁਕਾਬਲੇ 2019 ਵਿੱਚ ਗ੍ਰੀਨਹਾਊਸ ਗੈਸਾਂ ਦਾ ਰਿਸਾਅ 38 ਫੀ ਸਦੀ ਘੱਟ ਰਿਹਾ। ਟੋਰਾਂਟੋ ਨੇ 2020 ਤੱਕ 30 ਫੀ ਸਦੀ ਰਿਸਾਅ ਘਟਾਉਣ ਦਾ ਟੀਚਾ ਮਿਥਿਆ ਸੀ, 2030 ਤੱਕ 65 ਫੀ ਸਦੀ ਤੇ 2050 ਤੱਕ ਜ਼ੀਰੋ ਰਿਸਾਅ ਦਾ ਟੀਚਾ ਮਿਥਿਆ ਸੀ। ਸਿਟੀ ਦਾ ਕਹਿਣਾ ਹੈ ਕਿ ਰੈਜ਼ੀਡੈਂਸ਼ੀਅਲ, ਕਮਰਸ਼ੀਅਲ ਤੇ ਇੰਡਸਟਰੀਅਲ ਬਿਲਡਿੰਗਜ਼ 57 ਫੀ ਸਦੀ ਰਿਸਾਅ ਲਈ ਜਿ਼ੰਮੇਵਾਰ ਹਨ ਤੇ ਅਜਿਹਾ ਮੁੱਖ ਤੌਰ ਉੱਤੇ ਇਨ੍ਹਾਂ ਇਮਾਰਤਾਂ ਨੂੰ ਨਿੱਘਾ ਰੱਖਣ ਲਈ ਵਰਤੀ ਜਾਂਦੀ ਕੁਦਰਤੀ ਗੈਸ ਕਾਰਨ ਹੈ।
ਰਿਸਾਅ ਦਾ ਦੂਜਾ ਵੱਡਾ ਸਰੋਤ ਟਰਾਂਸਪੋਰਟੇਸ਼ਨ ਹੈ ਜੋ 36 ਫੀ ਸਦੀ ਰਿਸਾਅ ਲਈ ਜਿ਼ੰਮੇਵਾਰ ਹੈ। ਗੱਡੀਆਂ ਲਈ ਗੈਸੋਲੀਨ ਗ੍ਰੀਨਹਾਊਸ ਗੈਸਾਂ ਦੇ ਰਿਸਾਅ ਦਾ ਮੁੱਖ ਕਾਰਨ ਹੈ।ਸਿਟੀ ਨੇ ਆਖਿਆ ਕਿ ਜੇ ਉਹ 2030 ਤੱਕ ਆਪਣਾ ਟੀਚਾ ਪੂਰਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਤੇਜ਼ੀ ਨਾਲ ਇਸ ਰਿਸਾਅ ਨੂੰ ਘਟਾਉਣਾ ਹੋਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ