Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

‘ਆਰ ਆਰ ਆਰ’ ਵਿੱਚ ਸਿਰਫ 15 ਮਿੰਟ ਲਈ ਦਿਸੇਗੀ ਆਲੀਆ

November 29, 2021 01:25 AM

ਡਾਇਰੈਕਟਰ ਐੱਸ ਐੱਸ ਰਾਜਾਮੌਲੀ ਦੀ ਮਲਟੀਸਟਾਰਰ ਫਿਲਮ ‘ਆਰ ਆਰ ਆਰ’ ਵਿੱਚ ਆਲੀਆ ਭੱਟ ਆਪਣੇ ਕਰੀਅਰ ਦੇ ਸਭ ਤੋਂ ਛੋਟੇ ਰੋਲੋ ਵਿੱਚ ਨਜ਼ਰ ਆਏਗੀ। ਦੱਸਿਆ ਗਿਆ ਹੈ ਕਿ ਫਿਲਮ ਵਿੱਚ ਉਸ ਦਾ ਰੋਲ ਮਸਾਂ 15 ਮਿੰਟ ਦਾ ਹੈ। ਪਿੱਛੇ ਜਿਹੇ ਇਸ ਬਾਰੇ ਵਿੱਚ ਆਲਿਆ ਨੇ ਕਿਹਾ, ‘‘ਜਦ ਤੋਂ ਮੈਂ ਫਿਲਮ ਇੰਡਸਟਰੀ ਵਿੱਚ ਡੈਬਿਊ ਕੀਤਾ ਸੀ ਤਦ ਤੋਂ ਮੇਰਾ ਡ੍ਰੀਮ ਸੀ ਕਿ ਮੈਂ ਸੰਜੇ ਲੀਲਾ ਭੰਸਾਲੀ ਅਤੇ ਐੱਸ ਐੱਸ ਰਾਜਾਮੌਲੀ ਨਾਲ ਘੱਟ ਤੋਂ ਘੱਟ ਇੱਕ ਵਾਰ ਕੰਮ ਜ਼ਰੂਰ ਕਰਾਂ। ਅਜਿਹੇ ਵਿੱਚ ਜਦ ਮੈਨੂੰ ‘ਆਰ ਆਰ ਆਰ’ ਦਾ ਆਫਰ ਮਿਲਿਆ ਤਾਂ ਮੈਂ ਇਹ ਨਹੀਂ ਸੋਚਿਆ ਕਿ ਮੇਰਾ ਰੋਲ ਕਿੰਨਾ ਲੰਬਾ ਹੈ। ਰਾਜਾਮੌਲੀ ਨਾਲ ਕੰਮ ਕਨਰਾ ਹੀ ਮੇਰੇ ਲਈ ਕਾਫੀ ਹੈ।”
ਸੂਤਰਾਂ ਦੀ ਮੰਨੀਏ ਤਾਂ ਸਿਰਫ ਆਲੀਆ ਹੀ ਨਹੀਂ, ਫਿਲਮ ਵਿੱਚ ਅਜੈ ਦੇਵਗਨ ਦਾ ਵੀ ਛੋਟਾ ਜਿਹਾ ਹੀ ਰੋਲ ਹੈ। ਉਨ੍ਹਾਂ ਦੇ ਕਿਰਦਾਰ ਦੀ ਲੰਬਾਈ ਸਿਰਫ ਅੱਠ ਮਿੰਟ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!