Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਡਰੱਗ ਤਸਕਰੀ ਵਿੱਚ ਤਿੰਨ ਭਾਰਤ ਵੰਸ਼ੀਆਂ ਦੀ ਫਾਂਸੀ ਕਾਇਮ ਰਹੀ

November 29, 2021 01:36 AM

ਸਿੰਗਾਪੁਰ, 28 ਨਵੰਬਰ (ਪੋਸਟ ਬਿਊਰੋ)- ਸਿੰਗਾਪੁਰ ਵਿੱਚ ਡਰੱਗ ਤਸਕਰੀ ਦੇ ਕੇਸਾਂ ਵਿੱਚ ਮੌਤ ਦੀ ਸਜ਼ਾ ਪ੍ਰਾਪਤ ਤਿੰਨ ਭਾਰਤ ਵੰਸ਼ੀਆਂ ਨੂੰ ਉਪਰਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਇਨ੍ਹਾਂ ਦੀ ਮੌਤ ਦੀ ਸਜ਼ਾ ਕਾਇਮ ਰਹੀ ਹੈ।
ਭਾਰਤੀ ਮੂਲ ਦੇ ਮਲੇਸ਼ੀਆਈ 34 ਸਾਲਾ ਪੱਨੀਰਸੈਲਵਮ ਪ੍ਰਾਂਥਮਾਨ ਨੂੰ ਸਿੰਗਾਪੁਰ ਵਿੱਚ 51.84 ਗਰਾਮ ਹੈਰੋਇਨ ਰੱਖਣ ਦੇ ਮਾਮਲੇ ਵਿੱਚ 2017 ਵਿੱਚ ਦੋਸ਼ੀ ਠਹਿਰਾਇਆ ਗਿਆ ਅਤੇ ਫਾਂਸੀ ਦੀ ਸਜ਼ਾ ਹੋਈ ਸੀ। ਸਿੰਗਾਪੁਰ ਦੀ ਸੁਪਰੀਮ ਕੋਰਟ ਨੇ ਮਾਰਚ 2016 ਵਿੱਚ 1.34 ਕਿਲੋ ਗਾਂਜਾ ਤਸਕਰੀ ਦੇ ਦੋਸ਼ੀ ਠਹਿਰਾਏ ਗਏ 27 ਸਾਲਾ ਕਮਲਨਾਥਨ ਮੁਨੈਂਦੀ ਤੇ 52 ਸਾਲਾ ਚੰਦਰੂ ਸੁਬਰਮਨੀਅਮ ਦੀ ਫਾਂਸੀ ਦੀ ਸਜ਼ਾ ਵੀ ਕਾਇਮ ਰੱਖੀ ਹੈ। ਅਪੀਲੀ ਕੋਰਟ ਨੇ ਤੀਸਰੇ ਦੋਸ਼ੀ ਪ੍ਰਵੀਨ ਚੰਦਰਨ ਨੂੰ ਸੁਣਾਈ ਗਈ ਉਮਰ ਕੈਦ ਅਤੇ 15 ਬੈਂਤ ਮਾਰਨ ਦੀ ਸਜ਼ਾ ਕਾਇਮ ਰੱਖੀ ਹੈ।ਸਿੰਗਾਪੁਰ ਅਦਾਲਤ ਨੇ ਪੁਲਸ ਅਫਸਰਾਂ ਨੂੰ ਅਪਸ਼ਬਦ ਕਹਿਣ ਅਤੇ ਚੋਰੀ ਤੇ ਡਰੱਗ ਰੱਖਣ ਸਮੇਤ ਨੌਂ ਦੋਸ਼ਾਂ ਵਿੱਚ ਭਾਰਤੀ ਵੰਸ਼ੀ ਕਲੈਰੈਂਸ ਸੇਲਵਰਾਜੂ ਨੰ ਅੱਠ ਮਹੀਨੇ ਅਤੇ 17 ਹਫਤੇ ਜੇਲ੍ਹ ਤੇ 5500 ਸਿੰਗਾਪੁਰੀ ਡਾਲਰ ਦਾ ਜੁਰਮਾਨਾ ਵੀ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ