Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਟਰੱਕ-ਐਂਬੂਲੈਂਸ ਦੀ ਟੱਕਰ ਵਿੱਚ ਮਰੀਜ਼ ਸਮੇਤ ਚਾਰ ਜਣਿਆਂ ਦੀ ਮੌਤ

November 29, 2021 01:46 AM

ਦੌਸਾ, 28 ਨਵੰਬਰ (ਪੋਸਟ ਬਿਊਰੋ)- ਅਲਵਰ-ਸਿਕੰਦਰਾ ਮੇਗਾ ਹਾਈਵੇ ਉੱਤੇ ਦੌਸਾ ਦੇ ਸੁਰੇਰ ਨੇੜੇ ਕੱਲ੍ਹ ਸਵੇਰੇ ਇੱਕ ਐਂਬੂਲੈਂਸ ਨੂੰ ਸਾਹਮਣੇ ਤੋਂ ਆਏ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਂਬੂਲੈਂਸ ਡਰਾਈਵਰ ਤੇ ਮਰੀਜ਼ ਸਮੇਤ ਚਾਰ ਜਣਿਆਂ ਦੀ ਘਟਨਾ ਵਾਲੀ ਜਗ੍ਹਾ ਉੱਤੇ ਮੌਤ ਹੋ ਗਈ।
ਬਸਵਾ ਥਾਣਾ ਦੇ ਇੰਚਾਰਜ ਨੇ ਦੱਸਿਆ ਹੈ ਕਿ ਢਹਿਲਾਵਾਸ (ਮਾਲਾਖੇੜਾ) ਦੇ ਬਲਜੀਤ ਪ੍ਰਜਾਪਤ ਦਾ ਤਿੰਨ ਦਿਨ ਪਹਿਲਾਂ ਪੈਰ ਟੁੱਟ ਗਿਆ ਸੀ। ਘਰ ਵਾਲੇ ਉਸ ਨੂੰ ਇਲਾਜ ਲਈ ਜੈਪੁਰ ਲਿਜਾ ਰਹੇ ਸਨ। ਇਸੇ ਦੌਰਾਨ ਹਾਦਸਾ ਹੋਇਆ। ਇਸ ਵਿੱਚ ਜੈਪੁਰ ਦੇ ਐਂਬੂਲੈਂਸ ਡਰਾਈਵਰ ਮਹੇਸ਼ ਖੰਡੇਲਵਾਲ, ਅਲਵਰ ਦੇ ਹਿੰਮਤ ਪ੍ਰਜਾਪਤ, ਬਲਜੀਤ ਪ੍ਰਜਾਪਤ (28) ਅਤੇ ਭੂਪ ਸਿੰਘ ਪ੍ਰਜਾਪਤ (35) ਦੀ ਮੌਕੇ ਉੱਤੇ ਮੌਤ ਹੋ ਗਈ। ਬਲਜੀਤ ਦਾ ਭਰਾ ਭਾਗ ਚੰਦ ਤੇ ਡਰਾਈਵਰ ਦਾ ਦੋਸਤ ਨਵਦੀਪ ਵਾਸੀ ਸੀਕਰ ਗੰਭੀਰ ਜ਼ਖਮੀ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ