Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਭਾਰਤੀ ਨਾਗਰਿਕ ਨੂੰ ਅਲਾਟ ਜ਼ਮੀਨ ਕਰਨ ਵਿਰੁੱਧ ਪਟੀਸ਼ਨ ਦੀ ਜਾਂਚ ਦਾ ਹੁਕਮ

November 30, 2021 01:45 AM

ਲਾਹੌਰ, 29 ਨਵੰਬਰ (ਪੋਸਟ ਬਿਊਰੋ)- ਲਾਹੌਰ ਹਾਈ ਕੋਰਟ ਨੇ ਸਾਲ 2002 ਵਿੱਚ ਭਾਰਤ ਵਿੱਚ ਮਾਰੇ ਗਏ ਮੁਹੰਮਦ ਉਮਰ ਦੇ ਕਾਨੂੰਨੀ ਵਾਰਸਾਂ ਵੱਲੋਂ ਅਲਾਟ ਕੀਤੀ 23 ਕਨਾਲ 9 ਮਰਲੇ ਜ਼ਮੀਨ ਬਾਰੇ ਸਿਵਲ ਅਦਾਲਤ ਦੇ ਹੁਕਮ ਨੂੰ ਦਿੱਤੀ ਗਈ ਸਰਕਾਰ ਦੀ ਚੁਣੌਤੀ ਉੱਤੇ ਲਾਹੌਰ ਕਮਿਸ਼ਨ ਨੂੰ ਕੇਸ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਹੈ।
ਜਾਣਕਾਰ ਸੂਤਰਾਂ ਅਨੁਸਾਰ ਮ੍ਰਿਤਕ ਮੁਹੰਮਦ ਉਮਰ ਦੇ ਵਾਰਸ ਅਬਦੁਲ ਰਹਿਮਾਨ ਭਾਰਤ ਦੇ ਰਾਜਸਥਾਨ ਸੂਬੇ ਦਾ ਪੱਕਾ ਵਸਨੀਕ ਹੈ, ਜਿਸ ਨੇ ਵਿਸ਼ੇਸ਼ ਅਟਾਰਨੀ ਨਾਲ ਲਾਹੌਰ ਦੇ ਵਕੀਲ ਰਾਹੀਂ 23 ਕਨਾਲ 9 ਮਰਲੇ ਜ਼ਮੀਨ ਦੀ ਪਟੀਸ਼ਨ ਦਾਇਰ ਕੀਤੀ ਸੀ। ਉਸ ਦੇ ਵੱਡਿਆਂ ਨੂੰ ਅਲਾਟ ਹੋਈ ਜ਼ਮੀਨ ਉਸ ਨੂੰ ਸੌਂਪੀ ਗਈ ਸੀ। ਲਾਹੌਰ ਹਾਈ ਕੋਰਟ ਇਸ ਕੇਸ ਦੇ ਖ਼ਿਲਾਫ਼ ਸਰਕਾਰ ਵੱਲੋਂ ਦਾਇਰ ਪਟੀਸ਼ਨ ਉੱਤੇ ਸੁਣਵਾਈ ਕਰ ਰਹੀ ਸੀ।
ਇਕ ਹੋਰ ਕੇਸ ਵਿੱਚ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੇਸ਼ਾਵਰ ਹਾਈ ਕੋਰਟ ਦੇ ਇੱਕ ਫ਼ੈਸਲੇ ਵਿਰੁੱਧ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਕੇ ਪਾਕਿਸਤਾਨ ਵਿੱਚ ਚੱਲ ਰਹੇ ਚਾਈਲਡ ਪੋਰਨੋਗ੍ਰਾਫੀ ਦੇ ਕਾਰੋਬਾਰ ਨੂੰ ਸਾਰੇ ਵਿਸ਼ਵ ਦੇ ਭਵਿੱਖ ਲਈ ਖਤਰੇ ਦੀ ਘੰਟੀ ਕਰਾਰ ਦਿੱਤਾ ਹੈ। ਇਨ੍ਹਾਂ ਸੂਤਰਾਂ ਅਨੁਸਾਰ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜਸਟਿਸ ਸੈਯਦ ਮਜ਼ਹਰ ਬਾਕਰ ਅਤੇ ਜਸਟਿਸ ਅਲੀ ਅਕਬਰ ਨਕਵੀ ਦੇ ਬੈਂਚ ਨੇ ਦੋਸ਼ੀ ਉਮਰ ਖਾਨ, ਜਿਸ ਨੂੰ ਐਬਟਾਬਾਦ ਪੁਲਸ ਨੇ ਚਾਈਲਡ ਪੋਰਨੋਗ੍ਰਾਫੀ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕਰ ਕੇ ਉਸ ਤੋਂ ਵੱਡੀ ਗਿਣਤੀ ਵਿੱਚ ਏਦਾਂ ਦੀਆਂ ਵੀਡੀਓ ਫੜੀਆਂ ਸੀ, ਦੀ ਜ਼ਮਾਨਤ ਪਟੀਸ਼ਨਪੇਸ਼ਾਵਰ ਹਾਈ ਕੋਰਟ ਵੱਲੋਂ ਰੱਦ ਕਰਨ ਦਾਇਰ ਪਟੀਸ਼ਨ ਦੀ ਸੁਣਵਾਈ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ