Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਡੰਪ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਜ਼ਖ਼ਮੀ

December 01, 2021 12:53 AM

ਟੋਰਾਂਟੋ, 30 ਨਵੰਬਰ (ਪੋਸਟ ਬਿਊਰੋ) : ਡੰਪ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਨੂੰ ਸਵੇਰੇ 8:30 ਵਜੇ ਘਟਨਾ ਦੀ ਜਾਣਕਾਰੀ ਦੇ ਕੇ ਸੱਦਿਆ ਗਿਆ ਜਦੋਂ ਸਕਾਰਬਰੋ ਦੇ ਉੱਤਰ ਵੱਲ ਫਿੰਚ ਐਵਨਿਊ ਈਸਟ ਤੇ ਵਾਰਡਨ ਵਿਖੇ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ 40 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਡਰਾਈਵਰ ਨੂੰ ਵਾਰਡਨ ਐਵਨਿਊ ਉੱਤੇ ਦੱਖਣ ਵੱਲ ਜਾਂਦਿਆਂ ਵੇਖਿਆ ਗਿਆ।
ਜ਼ਖ਼ਮੀ ਹਾਲਤ ਵਿੱਚ ਉਸ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ