Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪਲਾਈਵੁਡ ਫੈਕਟਰੀ ਦੇ ਆਰੇ ਵਿੱਚ ਆਉਣ ਨਾਲ ਮਹਿਲਾ ਦੀ ਮੌਤ

December 01, 2021 09:51 PM

ਜਲੰਧਰ, 1 ਦਸੰਬਰ (ਪੋਸਟ ਬਿਊਰੋ)- ਥਾਣਾ ਮਕਸੂਦਾਂ ਹੇਠਲੇ ਪੰਜਾਬੀ ਬਾਗ ਵਿੱਚ ਪਲਾਈਵੁਡ ਫੈਕਟਰੀ ਵਿੱਚ ਆਰੇ ਦੀ ਲਪੇਟ ਵਿੱਚ ਆਉਣ ਨਾਲ ਇੱਕ ਪ੍ਰਵਾਸੀ ਮਹਿਲਾ ਦੀ ਗਰਦਨ ਕੱਟੇ ਜਾਣ ਕਾਰਨ ਮੌਤ ਹੋ ਗਈ ਹੈ।
ਕੱਲ੍ਹ ਸਵੇਰੇ ਇਹ ਸੂਚਨਾ ਮਿਲੀ ਕਿ ਇੱਕ ਪ੍ਰਵਾਸੀ ਮਹਿਲਾ ਦੀ ਆਰੇ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਹੈ।ਜ਼ਖਮੀ ਹੋਣ ਉੱਤੇ ਉਸ ਮਹਿਲਾ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਮ੍ਰਿਤਕ ਮਹਿਲਾ ਦੀ ਪਛਾਣ ਵਿਮਲਾ ਦੇਵੀ ਪਤਨੀ ਵਿਨੋਦ ਕੁਮਾਰ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਵਿਨੋਦ ਕੁਮਾਰ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਵੀਨਸ ਪਲਾਈਵੁਡ ਫੈਕਟਰੀ ਦੇ ਮੇਨ ਗੇਟ ਕੋਲ ਗਿਆ ਤਾਂ ਓਥੇ ਮਜ਼ਦੂਰਾਂ ਦੀ ਭੀੜ ਸੀ, ਪਰ ਉਸ ਨੂੰ ਫੈਕਟਰੀ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ ਤੇ ਗੇਟ ਤੋਂ ਐਂਬੂਲੈਂਸ ਵਿੱਚ ਬਿਠਾ ਕੇ ਪ੍ਰਾਈਵੇਟ ਹਸਪਤਾਲ ਲੈ ਜਾਇਆ ਗਿਆ। ਉਸ ਨੇ ਦੱਸਿਆ ਕਿ ਉਸਦੀ ਪਤਨੀ ਵਿਮਲਾ ਪਿਛਲੇ ਡੇਢ ਸਾਲ ਤੋਂ ਵੀਨਸ ਪਲਾਈਵੁਡ ਫੈਕਟਰੀ ਵਿੱਚ ਕੰਮ ਕਰ ਰਹੀ ਸੀ। ਪੁਲਸ ਨੇ ਮ੍ਰਿਤਕ ਵਿਮਲਾ ਦੇ ਪਤੀ ਦੇ ਬਿਆਨਾਂ ਉੱਤੇਕਾਰਵਾਈ ਕੀਤੀ ਹੈ, ਪਰ ਕਾਰਵਾਈ ਬਾਰੇ ਸਾਰਾ ਕੁਝ ਦੱਸਿਆ ਨਹੀਂ ਜਾ ਰਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ