Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਸਚਿਨ ਵਾਜ਼ੇ-ਪਰਮਬੀਰ ਸਿੰਘ ਦੀ ਮੁਲਾਕਾਤ ਦੀ ਜਾਂਚ ਦੇ ਹੁਕਮ

December 01, 2021 10:29 PM

ਮੁੰਬਈ, 1 ਦਸੰਬਰ (ਪੋਸਟ ਬਿਊਰੋ)- ਮਹਾਰਾਸ਼ਟਰ ਸਰਕਾਰ ਨੇ ਬਰਖਾਸਤ ਪੁਲਸ ਅਫਸਰ ਸਚਿਨ ਵਾਜ਼ੇ ਅਤੇ ਆਈ ਪੀ ਐਸ ਅਧਿਕਾਰੀ ਪਰਮਬੀਰ ਸਿੰਘ ਦੀ ਮੁਲਾਕਾਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਕਾਰਨ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ, ਕਿਉਂਕਿ ਵਾਜ਼ੇ ਨਿਆਂਇਕ ਹਿਰਾਸਤ ਵਿੱਚ ਹੈ ਤੇ ਨਿਯਮਾਂ ਮੁਤਾਬਕ ਉਸ ਨੂੰ ਕਿਸੇ ਨੂੰ ਮਿਲਣ ਦੀ ਇਜਾਜ਼ਤ ਨਹੀਂ। ਇਸ ਦੌਰਾਨ ਮੰਤਰੀ ਨਵਾਬ ਮਲਿਕ ਨੇ ਵਾਜ਼ੇ ਅਤੇ ਪਰਮਬੀਰ ਸਿੰਘ ਉੱਤੇ ਅੰਟੀਲੀਆ ਬੰਬ ਘਟਨਾ ਦੀ ਸਾਜ਼ਿਸ਼ ਘੜਨ ਦੇ ਦੋਸ਼ ਲਾਏ ਹਨ, ਜਿਸ ਬਾਰੇ ਵੱਖਰੀ ਕਾਰਵਾਈ ਚੱਲ ਰਹੀ ਹੈ।
ਇਸ ਮਾਮਲੇ ਵਿੱਚ ਇਸ ਰਾਜ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਦੱਸਿਆ ਹੈ ‘ਸਚਿਨ ਵਜ਼ੇ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਨਿਯਮਾਂ ਮੁਤਾਬਕ ਉਹ ਕਿਸੇ ਨੂੰ ਨਹੀਂ ਮਿਲ ਸਕਦਾ।’ ਉਨ੍ਹਾਂ ਨੇ ਮੁੰਬਈ ਪੁਲਸ ਦੇ ਕਮਿਸ਼ਨਰ ਹੇਮੰਤ ਨਗਰਾਲੇ ਨੂੰ ਇਸ ਮਾਮਲੇ ਦੀ ਜਾਂਚ ਲਈ ਹੁਕਮ ਦਿੱਤੇ ਹਨ।ਦੂਸਰੇ ਪਾਸੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਕੱਲ੍ਹ ਆਪਣੇ ਖਿਲਾਫ ਮੁੰਬਈ ਪੁਲਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਾਏ ਭਿ੍ਰਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਕਮਿਸ਼ਨ ਅੱਗੇ ਪੇਸ਼ ਹੋਏ। ਈ ਡੀ ਵੱਲੋਂ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਦੇਸ਼ਮੁਖ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ