Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਰਤ ਸਰਕਾਰ ਜਲਦ ਹੀ ਕ੍ਰਿਪਟੋਕਰੰਸੀ ਬਿੱਲ ਪੇਸ਼ ਕਰੇਗੀ

December 01, 2021 10:30 PM

ਨਵੀਂ ਦਿੱਲੀ, 1 ਦਸੰਬਰ (ਪੋਸਟ ਬਿਊਰੋ)- ਕ੍ਰਿਪਟੋਕਰੰਸੀ ਬੈਨ ਦੀਆਂ ਚਿੰਤਾਵਾਂ ਦੌਰਾਨ ਕੱਲ੍ਹ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ ਵਿੱਚ ਕਿਹਾ ਕਿ ਸਰਕਾਰ ਜਲਦ ਹੀ ਕ੍ਰਿਪਟੋਕਰੰਸੀ ਬਾਰੇ ਬਿੱਲ ਪੇਸ਼ ਕਰੇਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ ਨੂੰ ਦੱਸਿਆ ਕਿ ਕ੍ਰਿਪਟੋਕਰੰਸੀ ਬਾਰੇ ਰੈਗੂਲੇਸ਼ਨ ਉੱਤੇ ਕਾਫੀ ਚਰਚਾ ਕੀਤੀ ਗਈ ਹੈ। ਰਾਜ ਸਭਾ ਵਿੱਚ ਪ੍ਰਸ਼ਨਕਾਲ ਦੌਰਾਨ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਇਹ ਖਤਰੇ ਵਾਲਾ ਖੇਤਰ ਹੈ ਅਤੇ ਪੂਰੇ ਰੈਗੂਲੇਟਰੀ ਫ਼ਰੇਮਵਰਕ ਵਿੱਚ ਨਹੀਂ। ਉਨ੍ਹਾਂ ਦੱਸਿਆ ਕਿ ਇਸ ਦੇ ਵਿਗਿਆਪਨ ਨੂੰ ਬੈਨ ਕਰਨ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਰਿਜ਼ਰਵ ਬੈਂਕ (ਆਰ ਬੀ ਆਈ) ਅਤੇ ਸਕਿਓਰਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਦੇ ਰਾਹੀਂ ਜਾਗਰੂਕਤਾ ਫ਼ੈਲਾਉਣ ਲਈ ਕਦਮ ਚੁੱਕੇ ਗਏ ਹਨ। ਉਨ੍ਹਾ ਦੱਸਿਆ ਕਿ ਸਰਕਾਰ ਜਲਦੀ ਹੀ ਬਿੱਲ ਪੇਸ਼ ਕਰੇਗੀ। ਕ੍ਰਿਪਟੋ ਦੇ ਇਸ਼ਤਿਹਾਰਾਂ ਬਾਰੇ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇੱਥੇ ਏ ਐਸ ਸੀ ਆਈ ਇਨ੍ਹਾਂ ਵਿਗਿਆਪਨਾਂ ਨੂੰ ਕੰਟਰੋਲ ਕਰਦੀ ਹੈ ਅਤੇ ਇਸ ਦੇ ਸਾਰੇ ਨਿਯਮਾਂ ਨੂੰ ਦੇਖਿਆ ਜਾ ਰਿਹਾ ਹੈ। ਉਨ੍ਹਾਂ ਪਾਰਲੀਮੈਂਟ ਨੂੰ ਇਹ ਦੱਸਿਆ ਕਿ ਸਰਕਾਰ ਜਲਦ ਹੀ ਬਿੱਲ ਕੈਬਨਿਟ `ਚ ਪਾਸ ਕਰਨ ਤੋਂ ਬਾਅਦ ਅਮਲ ਵਿੱਚ ਲਿਆਏਗੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼