Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਕੈਨੇਡਾ-ਅਮਰੀਕਾ ਸਰਹੱਦ ਨੇੜੇ ਮਿਲੇ ਗੈਰਕਾਨੂੰਨੀ ਹਥਿਆਰ, 2 ਖਿਲਾਫ ਚਾਰਜ ਦਾਇਰ

December 03, 2021 12:57 AM

ਓਨਟਾਰੀਓ, 2 ਦਸੰਬਰ (ਪੋਸਟ ਬਿਊਰੋ) : ਕੌਰਨਵਾਲ, ਓਨਟਾਰੀਓ ਨੇੜੇ ਕੈਨੇਡੀਅਨ ਸਰਹੱਦ ਉੱਤੇ ਇੱਕ ਬੋਟ ਦੀ ਤਲਾਸ਼ੀ ਲਏ ਜਾਣ ਉੱਤੇ ਆਰਸੀਐਮਪੀ ਨੂੰ 59 ਗੈਰਕਾਨੂੰਨੀ ਹਥਿਆਰ ਬਰਾਮਦ ਹੋਏ। ਇਸ ਸਬੰਧ ਵਿੱਚ ਕਿਊਬਿਕ ਦੇ ਦੋ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ।
ਆਰਸੀਐਮਪੀ ਨੇ ਦੱਸਿਆ ਕਿ 28 ਨਵੰਬਰ ਨੂੰ ਇੰਟੇਗ੍ਰੇਟਿਡ ਆਰਸੀਐਮਪੀ ਕੌਰਨਵਾਲ ਬਾਰਡਰ ਇੰਟੇਗ੍ਰਿਟੀ ਟੀਮ ਦੇ ਮੈਂਬਰਾਂ ਨੇ ਇੱਕ ਬੋਟ ਦੇ ਸੇੱਟ ਲਾਅਰੈਂਸ ਤੇ ਮੇਡ ਲੈਂਡਫਾਲ ਪਾਰ ਕਰਨ ਤੋਂ ਬਾਅਦ ਹਥਿਆਰਾਂ ਦੀ ਸਮਗਲਿੰਗ ਸਬੰਧੀ ਜਾਂਚ ਲਾਂਚ ਕੀਤੀ।ਵੀਰਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਆਰਸੀਐਮਪੀ ਨੇ ਆਖਿਆ ਕਿ ਬੋਟ ਤੋਂ ਤਿੰਨ ਵੱਡੇ ਬੈਗ ਉਤਾਰ ਕੇ ਇੱਕ ਗੱਡੀ ਵਿੱਚ ਰੱਖੇ ਗਏ ਤੇ ਫਿਰ ਉਹ ਉੱਥੋਂ ਚਲੀ ਗਈ।
ਇਸ ਤੋਂ ਬਾਅਦ ਆਰਸੀਐਮਪੀ ਨੇ ਗੱਡੀ ਨੂੰ ਸੜਕ ਉੱਤੇ ਰੋਕਿਆ ਤੇ ਉਸ ਵਿੱਚੋਂ ਪੁਲਿਸ ਨੂੰ ਪਾਬੰਦੀਸ਼ੁਦਾ ਹਥਿਆਰ ਤੇ ਹਾਈ ਕਪੈਸਿਟੀ ਵਾਲੇ ਮੈਗਜ਼ੀਨ ਮਿਲੇ। ਜਾਂਚ ਵਿੱਚ 53 ਪਾਬੰਦੀਸੁ਼ਦਾ ਪਿਸਟਲਜ਼, ਛੇ ਪਾਬੰਦੀਸ਼ੁਦਾ ਰਾਈਫਲਜ਼ ਤੇ 110 ਮੈਗਜ਼ੀਨ ਬਰਾਮਦ ਹੋਏ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਹ ਗੰਨਜ਼ ਤੇ ਹਥਿਆਰ ਮੁਜਰਮਾਨਾਂ ਨੈੱਟਵਰਕ ਤੇ ਗੰਨਜ਼ ਦੀ ਗੈਰਕਾਨੂੰਨੀ ਸਮਗਲਿੰਗ ਲਈ ਵਰਤੇ ਜਾਣੇ ਸਨ।
ਇਸ ਸਬੰਧ ਵਿੱਚ ਲਾਵਲ, ਕਿਊਬਿਕ ਦੇ 25 ਸਾਲਾ ਫਲੇਰੋਡੇਲਗਾਡੋ ਤੇ ਮਾਂਟਰੀਅਲ ਦੇ 49 ਸਾਲਾ ਵਲਾਦੀਮੀਰ ਸੁਫਰੈਂਟ ਖਿਲਾਫ ਚਾਰਜਿਜ਼ ਲਾਏ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ