Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਮਹਿਲਾ ਇੰਸਪੈਕਟਰ ਵੱਲੋਂ ਲਿੰਗ ਪਰਿਵਤਰਨ ਕਰਾਉਣ ਦਾ ਫੈਸਲਾ

December 03, 2021 02:03 AM

ਭੋਪਾਲ, 2 ਦਸੰਬਰ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਵਿੱਚ ਆਪਣੀ ਤਰ੍ਹਾਂ ਦੇ ਵਿਰਲੇ ਕੇਸ ਵਿੱਚ ਕੱਲ੍ਹ ਇੱਕ ਮਹਿਲਾ ਪੁਲਸ ਕਾਂਸਟੇਬਲ ਨੂੰ ਗ੍ਰਹਿ ਵਿਭਾਗ ਨੇ ਆਪਣਾ ਲਿੰਗ ਪਰਿਵਰਤਨ ਦੀ ਕਾਨੂੰਨੀ ਮਨਜ਼ੂਰੀ ਦੇ ਦਿੱਤੀ ਹੈ। ਲਿੰਗ ਪਰਿਵਰਤਨ ਦੀ ਪ੍ਰਕਿਰਿਆ ਪੂਰੀ ਹੋਣ ਪਿੱਛੋਂ ਇਹ ਮਹਿਲਾ ਪੁਰਸ਼ ਕਾਂਸਟੇਬਲ ਵਜੋਂ ਆਪਣੀ ਪਛਾਣ ਦਰਜ ਕਰਵਾਏਗੀ।
ਇਸ ਰਾਜ ਦੇ ਗ੍ਰਹਿ ਵਿਭਾਗ ਦੇ ਚੀਫ ਸੈਕਟਰੀ ਡਾਕਟਰ ਰਾਜੇਸ਼ ਰਾਜੌਰਾ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦਾ ਪਹਿਲਾ ਕੇਸ ਹੈ, ਜਿਸ ਵਿੱਚ ਰਾਜ ਸਰਕਾਰ ਨੇ ਕਿਸੇ ਨੂੰ ਲਿੰਗ ਪਰਿਵਰਤਨ ਦੀ ਇਜਾਜ਼ਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਕਾਂਸਟੇਬਲ ਨੂੰ ਕਾਨੂੰਨੀ ਤੌਰ ਉੱਤੇ ਲਿੰਗ ਪਰਿਵਰਤਨ ਦੀ ਇਜਾਜ਼ਤ ਦਾ ਹੁਕਮ ਕੱਲ੍ਹ ਗ੍ਰਹਿ ਵਿਭਾਗ ਵੱਲੋਂ ਪੁਲਸ ਹੈਡਕੁਆਰਟਰ ਨੂੰ ਭੇਜ ਦਿੱਤਾ ਗਿਆ। ਡਾਕਟਰ ਰਾਜੌਰਾ ਨੇ ਦੱਸਿਆ ਕਿ ਮਹਿਲਾ ਕਾਂਸਟੇਬਲ ਅਮਿਤਾ (ਨਕਲੀ ਨਾਂਅ) ਨੂੰ ਬਚਪਨ ਤੋਂ ‘ਜੈਂਡਰ ਆਈਡੈਂਟਿਟੀ ਡਿਸਆਰਡਰ' ਦੀ ਸਮੱਸਿਆ ਸੀ ਤੇ ਇਸ ਦੀ ਪੁਸ਼ਟੀ ਰਾਸ਼ਟਰੀ ਪੱਧਰ ਦੇ ਮਾਨਸਿਕ ਰੋਗਾਂ ਦੇ ਮਾਹਰ ਨੇ ਕੀਤੀ ਸੀ। ਰਾਜ ਦੇ ਇੱਕ ਜ਼ਿਲ੍ਹਾ ਪੁਲਸ ਬਲ ਵਿੱਚ ਤੈਨਾਤ ਇਹ ਮਹਿਲਾ ਕਾਂਸਟੇਬਲ ਆਪਣੇ ਸਾਰੇ ਕੰਮ ਪੁਰਸ਼ਾਂ ਵਾਂਗ ਹੀ ਕਰਦੀ ਆ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ