Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਬੱਚਾ ਜ਼ਖ਼ਮੀ

December 06, 2021 06:46 PM

ਇਟੋਬੀਕੋ, 6 ਦਸੰਬਰ (ਪੋਸਟ ਬਿਊਰੋ) : ਇਟੋਬੀਕੋ ਵਿੱਚ ਗੱਡੀ ਵੱਲੋਂ ਇੱਕ ਬੱਚੇ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਉਸ ਬੱਚੇ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਰੌਇਲ ਯੌਰਕ ਰੋਡ ਤੇ ਵੈਸਟਰਿੱਜ ਰੋਡ ਉੱਤੇ ਵਾਪਰੇ ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਉਹ ਮੌਕੇ ਉੱਤੇ ਪਹੁੰਚੇ। ਜਿਸ ਗੱਡੀ ਵੱਲੋਂ ਬੱਚੇ ਨੂੰ ਟੱਕਰ ਮਾਰੀ ਗਈ ਸੀ ਉਹ ਵੀ ਮੌਕੇ ਉੱਤੇ ਹੀ ਰਹੀ।
ਪੁਲਿਸ ਨੇ ਦੱਸਿਆ ਕਿ ਬੱਚੇ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

 

 

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ