Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਓਨਟਾਰੀਓ ਦੀ ਸਾਇੰਸ ਐਡਵਾਈਜ਼ਰੀ ਟੇਬਲ ਵੱਲੋਂ ਨਵੀਂ ਮਾਡਲਿੰਗ ਅੱਜ ਕੀਤੀ ਜਾਵੇਗੀ ਜਾਰੀ

December 07, 2021 06:31 PM

ਓਨਟਾਰੀਓ, 7 ਦਸੰਬਰ (ਪੋਸਟ ਬਿਊਰੋ) : ਪ੍ਰੋਵਿੰਸ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹੋਏ ਵਾਧੇ ਤੋਂ ਬਾਅਦ ਓਨਟਾਰੀਓ ਦੀ ਸਾਇੰਸ ਐਡਵਾਈਜ਼ਰੀ ਟੇਬਲ ਵੱਲੋਂ ਨਵੀਂ ਮਾਡਲਿੰਗ ਜਾਰੀ ਕੀਤੀ ਜਾਵੇਗੀ।
ਪ੍ਰੋਵਿੰਸ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਵੱਲੋਂ ਵੀ ਓਨਟਾਰੀਓ ਵਿੱਚ ਕੋਵਿਡ-19 ਦੇ ਹਾਲਾਤ ਬਾਰੇ ਅਪਡੇਟ ਮੁਹੱਈਆ ਕਰਵਾਈ ਜਾਵੇਗੀ। ਡਾ· ਕੀਰਨ ਮੂਰ ਨੂੰ ਵੀ ਓਮਾਈਕ੍ਰੌਨ ਵੇਰੀਐਂਟ ਬਾਰੇ ਸਵਾਲਾਂ ਦੇ ਜਵਾਬ ਦੇਣੇ ਹੋਣਗੇ।ਪ੍ਰੋਵਿੰਸ ਵਿੱਚ ਹੁਣ ਤੱਕ ਓਮਾਈਕ੍ਰੌਨ ਦੇ 13 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਲੰਡਨ, ਓਨਟਾਰੀਓ ਏਰੀਆ ਦੀ ਹੈਲਥ ਯੂਨਿਟ 30 ਮਾਮਲਿਆਂ ਦੇ ਕਲਸਟਰ ਦੀ ਜਾਂਚ ਕਰ ਰਹੀ ਹੈ।
ਓਨਟਾਰੀਓ ਵਿੱਚ ਔਸਤ 940 ਰੋਜ਼ਾਨਾ ਮਾਮਲੇ ਸਾਹਮਣੇ ਆ ਰਹੇ ਹਨ ਤੇ ਜੂਨ ਵਿੱਚ ਤੀਜੀ ਵੇਵ ਦੇ ਮੱਠੇ ਪੈਣ ਤੋਂ ਬਾਅਦ ਤੋਂ ਹੀ ਇਹ ਪੱਧਰ ਵੇਖਣ ਨੂੰ ਨਹੀਂ ਮਿਲਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਲ ਦੇ ਅੰਤ ਵਿੱਚ ਮਾਮਲਿਆਂ ਵਿੱਚ ਹੋਰ ਵਾਧਾ ਹੋਸਕਦਾ ਹੈ ਕਿਉਂਕਿ ਠੰਢ ਵਧਣ ਕਾਰਨ ਇਹ ਸਾਰੀਆਂ ਗਤੀਵਿਧੀਆਂ ਇੰਡੋਰ ਸਿ਼ਫਟ ਹੋ ਜਾਣਗੀਆਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ