Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

28 ਸਕੂਲ ਚਲਾ ਰਹੀ ਸੰਸਥਾ ਨੂੰ ਪਾਕਿਸਤਾਨ ਸੁਪਰੀਮ ਕੋਰਟ ਨੇ ਅੱਤਵਾਦੀ ਸੰਗਠਨ ਐਲਾਨਿਆ

December 31, 2018 12:54 AM

ਇਸਲਾਮਾਬਾਦ, 30 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਸੁਪਰੀਮ ਕੋਰਟ ਵੱਲੋਂ ਪਾਕਿ-ਤੁਰਕ ਇੰਟਰਨੈਸ਼ਨਲ ਕੈਗ ਐਜੂਕੇਸ਼ਨ ਫਾਊਂਡੇਸ਼ਨ (ਪੀ ਟੀ ਆਈ ਸੀ ਈ ਐੱਫ) ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ ਅਮਰੀਕਾ ਦੇ ਇੱਕ ਮੁਸਲਿਮ ਮੌਲਾਨਾ ਨਾਲ ਜੁੜੀ ਤੁਰਕੀ ਦੀ ਚੈਰਿਟੀ ਸੰਸਥਾ ਅਤੇ ਉਸ ਦੇ ਅਧਿਆਪਕ ਫੇਤੁੱਲਹਾ ਗੁਲੇਨ 'ਤੇ ਪਾਬੰਦੀ ਲਾਉਣ ਅਤੇ ਉਸ ਦੇ 28 ਸਕੂਲਾਂ ਨੂੰ ਤੁਰਕੀ ਸਮਰਥਕ ਸਰਕਾਰੀ ਸੰਗਠਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ 15 ਪੰਨਿਆਂ ਦਾ ਅਤੇ ਜਸਟਿਸ ਜੱਜ ਇਜਾਜੁਲ ਅਹਿਸਾਨ ਵੱਲੋਂ ਲਿਖਿਆ ਫੈਸਲਾ ਸੁਣਾਇਆ। ਬੈਂਚ ਨੇ 13 ਦਸੰਬਰ ਨੂੰ ਮਾਮਲੇ ਉੱਤੇ ਸੁਣਵਾਈ ਕੀਤੀ ਸੀ।
ਜੀਓ ਨਿਊਜ਼ ਦੀ ਖਬਰ ਅਨੁਸਾਰ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਪੀ ਟੀ ਆਈ ਸੀ ਈ ਐੱਫ ਦਾ ਨਾਂਅ ਪਾਬੰਦੀਸ਼ੁਦਾ ਅੱਤਵਾਦੀ ਸੰਸਥਾਵਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਨੂੰ ਕਿਹਾ ਹੈ। ਫੈਸਲੇ ਵਿੱਚ ਕਿਹਾ ਗਿਆ ਹੈ ਕਿ ਪੀ ਟੀ ਆਈ ਸੀ ਈ ਐੱਫ ਦੀ ਸਥਾਪਨਾ 1990 ਵਿੱਚ ਹੋਈ ਸੀ ਅਤੇ ਪਾਕਿਸਤਾਨ ਵਿੱਚ ਫਾਊਂਡੇਸ਼ਨ ਦੇ 28 ਸਕੂਲ ਤੁਰਕੀ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੇ ਹਨ। ਸੁਪਰੀਮ ਕੋਰਟ ਨੇ ਪੀ ਟੀ ਆਈ ਸੀ ਈ ਐੱਫ ਦੇ ਬੈਂਕ ਖਾਤੇ ਫ੍ਰੀਜ਼ ਕਰਨ ਅਤੇ ਇਨ੍ਹਾਂ ਦੀ ਜ਼ਿੰਮੇਵਾਰੀ ਤੁਰਕੀਯੇ ਮਾਰਿਫ ਫਾਊਂਡੇਸ਼ਨ ਨੂੰ ਦੇਣ ਦਾ ਹੁਕਮ ਵੀ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ