Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਅਕਤੂਬਰ ਵਿੱਚ ਅਰਥਚਾਰੇ ਵਿੱਚ ਹੋਇਆ 0·8 ਫੀ ਸਦੀ ਦਾ ਵਾਧਾ : ਸਟੈਟੇਸਟਿਕਸ ਕੈਨੇਡਾ

December 24, 2021 12:57 AM

ਓਟਵਾ, 23 ਦਸੰਬਰ (ਪੋਸਟ ਬਿਊਰੋ) : ਸਟੈਟੇਸਟਿਕਸ ਕੈਨੇਡਾ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਅਕਤੂਬਰ ਵਿੱਚ ਕੈਨੇਡਾ ਦੇ ਅਸਲ ਕੁੱਲ ਘਰੇਲੂ ਉਤਪਾਦ ਵਿੱਚ 0·8 ਫੀ ਸਦੀ ਦਾ ਵਾਧਾ ਹੋਇਆ।
ਇਹ ਅੰਕੜੇ ਏਜੰਸੀ ਵੱਲੋਂ ਪਿਛਲੇ ਮਹੀਨੇ ਜਾਰੀ ਕੀਤੇ ਗਏ ਮੁੱਢਲੇ ਅੰਦਾਜੇ਼ ਤੇ ਵਿਸ਼ਲੇਸ਼ਕਾਂ ਦੀਆਂ ਉਮੀਦਾਂ ਨਾਲ ਮੇਲ ਖਾਂਦੇ ਹਨ। ਅਕਤੂਬਰ ਦੇ ਮਹੀਨੇ ਬਹੁਤੇ ਸੈਕਟਰਾਂ ਵਿੱਚ ਮੁਨਾਫਾ ਹੋਇਆ ਹੈ, ਇਨ੍ਹਾਂ ਵਿੱਚ ਉਤਪਾਦਨ ਖੇਤਰ ਵੀ ਸ਼ਾਮਲ ਹੈ ਜਿਸ ਵਿੱਚ 1·8 ਫੀ ਸਦੀ ਦਾ ਮੁਨਾਫਾ ਕਮਾਇਆ।ਸਟੈਟੇਸਟਿਕਸ ਆਫਿਸ ਨੇ ਨੋਟਸ ਜੋ ਵੀ ਹੋਣ ਪਰ ਉਤਪਾਦਨ ਦੇ ਖੇਤਰ ਵਿੱਚ ਸੈਮੀਕੰਡਕਟਰ ਚਿੱਪਸ ਦੀ ਘਾਟ ਕਾਰਨ ਤੇ ਸਪਲਾਈ ਚੇਨ ਵਿੱਚ ਆ ਰਹੇ ਅੜਿੱਕਿਆਂ ਕਾਰਨ ਆਟੋ ਮੈਨੂਫੈਕਚਰਿੰਗ ਦੇ ਖੇਤਰ ਵਿੱਚ ਕਮੀ ਪਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਅਕਤੂਬਰ ਵਿੱਚ ਰੀਟੇਲ ਟਰੇਡ, ਕੰਸਟ੍ਰਕਸ਼ਨ ਤੇ ਘਰਾਂ ਦੀ ਰੀਸੇਲ ਐਕਟੀਵਿਟੀ ਵਿੱਚ ਵੀ ਮੁਨਾਫਾ ਹੋਇਆ ਹੈ। ਇਸ ਦੇ ਨਾਲ ਹੀ ਆਰਟਸ ਤੇ ਐਂਟਰਟੇਨਮੈਂਟ ਸੈਕਟਰ ਵਿੱਚ ਫਾਇਦਾ ਹੋਇਆ।ਸਟੈਟੇਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਅਕਤੂਬਰ ਵਿੱਚ ਇਕਨੌਮਿਕ ਐਕਟੀਵਿਟੀ 0·4 ਫੀ ਸਦੀ ਰਹੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ