Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਨਿਤੇਸ਼ ਤਿਵਾੜੀ ਦੀ ਅਗਲੀ ਫਿਲਮ ਵਿੱਚ ਇਕੱਠੇ ਆਉਣਗੇ ਜਾਹਨਵੀ ਅਤੇ ਵਰੁਣ

December 27, 2021 02:26 AM

ਵਰੁਣ ਧਵਨ ਤੇ ਜਾਹਨਵੀ ਕਪੂਰ ਪਹਿਲੀ ਵਾਰ ਕਿਸੇ ਫਿਲਮ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਖਬਰ ਹੈ ਕਿ ਦੋਵਾਂ ਨੂੰ ਇੱਕ ਫਿਲਮ ਲਈ ਸਾਈਨ ਕੀਤਾ ਗਿਆ ਹੈ। ਵਰੁਣ, ਸਾਜਿਦ ਨਾਡਿਆਡਵਾਲਾ ਦੇ ਨਾਲ ਫਿਲਮ ‘ਸਨਕੀ’ ਵਿੱਚ ਕੰਮ ਕਰਨ ਵਾਲੇ ਸਨ, ਜਿਸ ਨੂੰ ਅਨੁਰਾਗ ਸਿੰਘ ਡਾਇਰੈਕਟ ਕਰਦੇ, ਪਰ ਇਹ ਬਣ ਨਹੀਂ ਸਕੀ। ਇਸ ਦੇ ਬਾਅਦ ਸਾਜਿਦ ਨੇ ਡਾਇਰੈਕਟਰ ਨਿਤੇਸ਼ ਤਿਵਾੜੀ ਨਾਲ ਇੱਕ ਦੂਸਰੀ ਫਿਲਮ ਦੀ ਚਰਚਾ ਕੀਤੀ। ਫਿਲਮ ਦੇ ਲਈ ਵਰੁਣ ਨਾਲ ਸੰਪਰਕ ਕੀਤਾ ਗਿਆ ਅਤੇ ਉਸ ਨੇ ਹਾਂ ਕਰ ਦਿੱਤੀ। ਵਰੁਣ ਨੂੰ ਕਾਸਟ ਕਰਨ ਦੇ ਬਾਅਦ ਮੇਕਰਸ ਨੇ ਇਸ ਫਿਲਮ ਲਈ ਜਾਹਨਵੀ ਕਪੂਰ ਨੂੰ ਅਪਰੋਚ ਕੀਤਾ। ਉਸ ਨੂੰ ਵੀ ਸਕ੍ਰਿਪਟ ਪਸੰਦ ਆਈ ਅਤੇ ਇਸ ਫਿਲਮ ਨੂੰ ਸਾਈਨ ਕਰ ਲਿਆ।
ਇਹ ਦੋਵੇਂ ਕਲਾਕਾਰ ਇਸ ਫਿਲਮ ਦੀ ਸ਼ੂਟਿੰਗ ਅਗਲੇ ਸਾਲ ਸ਼ੁਰੂ ਵਿੱਚ ਸ਼ੁਰੂ ਕਰਨਗੇ। ਇਹ ਇੱਕ ਲਵ ਸਟੋਰੀ ਹੋਵੇਗੀ। ਵਰੁਣ ਪਹਿਲਾਂ ਇਸੇ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। ਇਸ ਪਿੱਛੋਂ ਉਹ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਰੁਣ ਖੇਤਰਪਾਲ ਦੇ ਜੀਵਨ ਉਤੇ ਬਣ ਰਹੀ ਫਿਲਮ ‘ਇੱਕੀਸ’ ਦਾ ਕੰਮ ਕਰਨਗੇ। ਜਾਹਨਵੀ ਤਦ ਤੱਕ ਡਾਇਰੈਕਟਰ ਸ਼ਰਣ ਸ਼ਰਮਾ ਦੀ ਫਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ਦੀ ਸ਼ੂਟਿੰਗ ਕਰੇਗੀ। ਇਸ ਪਿੱਛੋਂ ਨਾਡਿਆਡਵਾਲਾ ਪ੍ਰੋਡਕਸ਼ਨ ਦੀ ਇਸ ਫਿਲਮ ਦੀ ਸ਼ੁਰੂਆਤ ਕਰੇਗੀ। ਨਿਤੇਸ਼ ਅਤੇ ਸਾਜਿਦ ਪਹਿਲਾਂ ਇਕੱਠੇ ਕੰਮ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਦੋਵਾਂ ਨੇ 2019 ਵਿੱਚ ਰਿਲੀਜ਼ ਹੋਈ ਸੁਸ਼ਾਂਤ ਸਿੰਘ ਰਾਜਪੂਤ ਸਟਾਰਰ ਫਿਲਮ ‘ਛਿਛੋਰੇ’ ਵਿੱਚ ਇਕੱਠੇ ਕੰਮ ਕੀਤਾ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ