Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਹਲਕਾ ਫੁਲਕਾ

December 31, 2021 01:38 AM

ਇੱਕ ਪਿੰਡ ਵਿੱਚ ਹੜ੍ਹ ਆਇਆ ਤਾਂ ਮੀਡੀਆ ਵਾਲੇ ਸਰਪੰਚ ਕੋਲ ਗਏ ਤੇ ਬੋਲੇ, ‘‘ਤੁਹਾਡੇ ਪਿੰਡ ਦੀ ਆਬਾਦੀ ਸਰਕਾਰੀ ਰਜਿਸਟਰ ਵਿੱਚ 500 ਹੈ, ਪਰ ਨਦੀ ਵਿੱਚੋਂ 900 ਲੋਕਾਂ ਨੂੰ ਕੱਢਿਆ ਗਿਆ ਹੈ, ਅਜਿਹਾ ਕਿਵੇਂ?”

ਸਰਪੰਚ, ‘‘ਰਜਿਸਟਰ ਦਾ ਹਿਸਾਬ ਸਹੀ ਹੈ, ਗੱਲ ਇਹ ਹੈ ਕਿ ਪਿੰਡ ਵਾਲਿਆਂ ਨੇ ਕਦੇ ਹੈਲੀਕਾਪਟਰ ਨਹੀਂ ਦੇਖਿਆ, ਫੌਜੀ ਇਨ੍ਹਾਂ ਨੂੰ ਕਿਨਾਰੇ ਉੱਤੇ ਲੈ ਕੇ ਆਉਂਦੇ ਹਨ ਤੇ ਇਹ ਹੈਲੀਕਾਪਟਰ ਵਿੱਚ ਚੜ੍ਹਨ ਲਈ ਫਿਰ ਪਾਣੀ ਵਿੱਚ ਛਾਲ ਮਾਰ ਦਿੰਦੇ ਹਨ।”
********
ਮੰਗਤਾ, ‘‘ਸਾਬ੍ਹ, 20 ਰੁਪਏ ਦਿਓ ਨਾ, ਕੌਫ਼ੀ ਪੀਣੀ ਹੈ।''
ਆਦਮੀ, ‘‘...ਪਰ ਕੌਫ਼ੀ ਤਾਂ 10 ਰੁਪਏ ਦੀ ਆਉਂਦੀ ਹੈ।''
ਭਿਖਾਰੀ, ‘‘ਮੇਰੀ ਗਰਲ ਫਰੈਂਡ ਵੀ ਨਾਲ ਹੈ ਨਾ।''
ਆਦਮੀ, ‘‘ਓਏ! ਮੰਗਤਾ ਹੋ ਕੇ ਤੂੰ ਗਰਲ ਫਰੈਂਡ ਵੀ ਬਣਾਈ ਹੈ।''
ਭਿਖਾਰੀ, ‘‘ਨਹੀਂ ਜੀ, ਗਰਲ ਫਰੈਂਡ ਨੇ ਮੈਨੂੰ ਭਿਖਾਰੀ ਬਣਾ ਦਿੱਤਾ ਹੈ।''
******
ਪੱਪੂ, ‘‘ਯਾਰ! ਉਹ ਲੜਕੀ ਮੈਨੂੰ ਬੋਲ਼ੀ ਲੱਗਦੀ ਹੈ?”
ਚੰਪੂ, ‘‘ਕਿਉਂ ਕੀ ਗੱਲ?”
ਪੱਪੂ, ‘‘ਯਾਰ! ਕੱਲ੍ਹ ਮੈਂ ਉਸ ਨੂੰ ‘ਆਈ ਲਵ ਯੂ’ ਕਿਹਾ ਤੇ ਅੱਗੋਂ ਕਹਿੰਦੀ ‘ਕੱਲ੍ਹ ਨਵੀਂ ਸੈਂਡਲ ਖਰੀਦੇ ਹਨ’।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ