24
ਨਵੀਂ ਦਿੱਲੀ, 9 ਜਨਵਰੀ (ਪੋਸਟ ਬਿਊਰੋ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੱਡਾ ਐਲਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਹਰ ਸਾਲ ਸਾਹਿਜ਼ਾਦਿਆਂ ਦਾ ਸ਼ਹੀਦੀ ਦਿਵਸ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਮਨਾਇਆ ਜਾਵੇਗਾ।