Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਹਾਊਸ ਸਪੀਕਰ ਬਣੇਗੀ ਨੈਂਸੀ ਪੈਲੋਸੀ

January 03, 2019 07:04 PM

ਵਾਸਿੰ਼ਗਟਨ, 3 ਜਨਵਰੀ (ਪੋਸਟ ਬਿਊਰੋ) : ਨੈਂਸੀ ਪੈਲੋਸੀ ਇਹ ਜਾਣਦੀ ਸੀ ਕਿ ਭਾਵੇਂ ਹੋਰ ਲੋਕ ਇਸ ਉੱਤੇ ਸ਼ੱਕ ਕਰਨ ਜਾਂ ਉਸ ਦਾ ਰਾਹ ਰੋਕਣ ਦੀ ਕੋਸਿ਼ਸ਼ ਕਰਨ ਪਰ ਇਹ ਘੜੀ ਜ਼ਰੂਰ ਆਵੇਗੀ।
ਵੀਰਵਾਰ ਨੂੰ ਪੈਲੋੋਸੀ ਨੂੰ ਹਾਊਸ ਸਪੀਕਰ ਚੁਣਿਆ ਜਾਵੇਗਾ। ਕੈਲੇਫੋਰਨੀਆ ਤੋਂ ਡੈਮੋਕ੍ਰੈਟ ਪੈਲੋਸੀ ਦੇ ਸਿਆਸੀ ਕਰੀਅਰ ਵਿੱਚ ਹਮੇਸ਼ਾਂ ਉਸ ਨੂੰ ਘੱਟ ਆਂਕਿਆ ਜਾਂਦਾ ਰਿਹਾ। ਪਰ ਉਸ ਨੇ ਹਮੇਸ਼ਾਂ ਖੁਦ ਨੂੰ ਸਹੀ ਸਿੱਧ ਕਰਕੇ ਆਪਣੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ। ਇਸ ਮਾਮਲੇ ਵਿੱਚ ਪੈਲੋਸੀ ਨੇ ਡੈਮੋਕ੍ਰੈਟਿਕ ਬਹੁਗਿਣਤੀ ਨੂੰ ਮੁੜ ਹਾਸਲ ਕੀਤਾ ਹੈ ਤੇ ਸਪੀਕਰ ਦੇ ਅਹੁਦੇ ਉੱਤੇ ਆਪਣੀ ਦਾਅਵੇਦਾਰੀ ਸਿੱਧ ਕੀਤੀ ਹੈ। ਪੈਲੋਸੀ ਨੇ ਪਿਛਲੇ ਸਾਲ ਦੇ ਅੰਤ ਵਿੱਚ ਕੈਂਪੇਨ ਦੌਰਾਨ ਇਹ ਆਖਿਆ ਸੀ ਕਿ ਉਹ ਇਹ ਜਾਣਦੀ ਹੈ ਕਿ ਉਹ ਜੋ ਵੀ ਕਰਦੀ ਹੈ ਉਸ ਵਿੱਚ ਉਹ ਬਹੁਤ ਵਧੀਆ ਹੁੰਦੀ ਹੈ।
ਵੀਰਵਾਰ ਨੂੰ ਦਿੱਤੀ ਜਾਣ ਵਾਲੇ ਆਪਣੇ ਭਾਸ਼ਣ ਵਿੱਚ ਪੈਲੋਸੀ ਵੰਡੀ ਹੋਈ ਸਰਕਾਰ ਦੇ ਨਵੇਂ ਯੁੱਗ ਲਈ ਸਹਿਮਤੀ ਦੇਵੇਗੀ। ਉਨ੍ਹਾਂ ਆਖਿਆ ਕਿ ਇਸ ਹਾਊਸ ਦੀ ਜ਼ਮੀਨ ਅਮਰੀਕਾ ਦਾ ਟਾਊਨ ਹਾਲ ਹੋਣਾ ਚਾਹੀਦਾ ਹੈ ਜਿੱਥੇ ਲੋਕ ਸਾਡੀਆਂ ਬਹਿਸਾਂ ਵੇਖਣ ਤੇ ਜਿੱਥੇ ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਣ ਤੇ ਸਾਡੇ ਫੈਸਲੇ ਉਨ੍ਹਾਂ ਤੋਂ ਪ੍ਰਭਾਵਿਤ ਹੋ ਸਕਣ। ਉਨ੍ਹਾਂ ਡੈਮੋਕ੍ਰੈਟਿਕ ਕਦਰਾਂ ਕੀਮਤਾਂ ਦੀ ਗੱਲ ਕਰਦਿਆਂ ਹੈਲਥ ਕੇਅਰ ਦੀ ਕੌਸਟ ਘਟਾਉਣ, ਗ੍ਰੀਨ ਇਨਫਰਾਸਟ੍ਰਚਰ ਵਿੱਚ ਨਿਵੇਸ਼ ਕਰਨ ਤੇ ਸਰਕਾਰ ਦੀ ਏਕਤਾ ਬਣਾਈ ਰੱਖਣ ਦਾ ਤਹੱਈਆ ਵੀ ਪ੍ਰਗਟਾਇਆ। ਉਨ੍ਹਾਂ ਇਹ ਵੀ ਆਖਿਆ ਕਿ ਸਾਨੂੰ ਮੱਧ ਵਰਗ ਦਾ ਵੀ ਖਾਸ ਖਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਹੀ ਜਮਹੂਰੀਅਤ ਦੀ ਰੀੜ੍ਹ ਦੀ ਹੱਡੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ