Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਚੀਨੀ ਰਾਸ਼ਟਰਪਤੀ ਵੱਲੋਂ ਤਾਇਵਾਨ ਨੂੰ ਫੌਜੀ ਕਾਰਵਾਈ ਦੀ ਧਮਕੀ

January 04, 2019 07:32 AM

ਬੀਜਿੰਗ, 3 ਜਨਵਰੀ (ਪੋਸਟ ਬਿਊਰੋ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕੱਲ੍ਹ ਤਾਇਵਾਨ ਨੂੰ ਫੌਜ ਦੀ ਵਰਤੋਂ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਤਾਇਵਾਨ ਨੂੰ ਚੀਨ ਦੇ ਕੰਟਰੋਲ 'ਚ ਲਿਆਉਣ ਲਈ ਫੌਜ ਵਰਤੀ ਜਾ ਸਕਦੀ ਹੈ, ਪਰ ਅਸੀਂ ਸ਼ਾਂਤੀ ਪੂਰਨ ਰਲੇਵਾਂ ਚਾਹੁੰਦੇ ਹਾਂ।
ਤਾਇਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਨੇ ਚੀਨੀ ਰਾਸ਼ਟਰਪਤੀ ਜਿਨਪਿੰਗ ਦੇ ਇਸ ਬਿਆਨ ਉਤੇ ਦੋ ਟੁੱਕ ਕਿਹਾ ਕਿ ਚੀਨ ਨੂੰ ਲੋਕਤੰਤਰ ਅਪਣਾਉਣਾ ਚਾਹੀਦਾ ਹੈ। ਸਾਈ ਨੇ ਇਕ ਦਿਨ ਪਹਿਲਾਂ ਨਵੇਂ ਸਾਲ ਦੇ ਭਾਸ਼ਣ ਵਿੱਚ ਕਿਹਾ ਸੀ ਕਿ ਦੇਸ਼ ਦੀ ਜਨਤਾ ਖੁਦਮੁਖਤਿਆਰੀ ਰੱਖਣਾ ਚਾਹੁੰਦੀ ਹੈ। ਚੀਨ ਲਈ ਤਾਇਵਾਨ ਕਾਫੀ ਸੰਵੇਦਨਸ਼ੀਲ ਮੁੱਦਾ ਹੈ। ਉਹ ਇਸ ਖੁਦਮੁਖਤਿਆਰ ਖੇਤਰ ਉੱਤੇ ਆਪਣਾ ਦਾਅਵਾ ਕਰਦਾ ਹੈ। ਰਾਸ਼ਟਰਪਤੀ ਜਿਨਪਿੰਗ ਨੇ ਇਸ ਟਾਪੂ ਖੇਤਰ ਉਤੇ ਉਸ ਸਮੇਂ ਤੋਂ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਸੀ, ਜਦੋਂ ਸਾਲ 2016 ਵਿੱਚ ਲੋਕਤੰਤਰ ਸਮਰਥਕ ਡੈਮੋਕ੍ਰੇਟਿਕ ਪ੍ਰੋਗੈਸਿਵ ਪਾਰਟੀ ਦੀ ਨੇਤਾ ਸਾਈ ਰਾਸ਼ਟਰਪਤੀ ਚੁਣੀ ਗਈ ਸੀ। ਜਿਨਪਿੰਗ ਨੇ ਤਾਇਵਾਨ ਨੀਤੀ ਨੂੰ 40ਵੀਂ ਵਰ੍ਹੇਗੰਢ ਮੌਕੇ ਬੀਜਿੰਗ ਦੇ ਗ੍ਰੇਟ ਹਾਲ 'ਚ ਕਿਹਾ, ‘ਤਾਇਵਾਨ ਦਾ ਰਲੇਵਾਂ ਵੰਨ-ਚਾਈਨਾ ਸਿਧਾਂਤ ਦੇ ਤਹਿਤ ਚਾਹੀਦਾ ਹੈ। ਇਸ ਸਿਧਾਂਤ ਤਹਿਤ ਤਾਇਵਾਨ ਨੂੰ ਚੀਨ ਦੇ ਹਿੱਸੇ ਦੇ ਤੌਰ 'ਤੇ ਸਵੀਕਾਰ ਕੀਤਾ ਗਿਆ ਹੈ। ਤਾਇਵਾਨ ਦੀ ਬਹੁਗਿਣਤੀ ਆਬਾਦੀ ਸਾਫ ਤੌਰ 'ਤੇ ਜਾਣਦੀ ਹੈ ਕਿ ਇਸ ਦੀ ਆਜ਼ਾਦੀ ਵੱਡੀ ਮੁਸੀਬਤ ਦਾ ਕਾਰਨ ਬਣੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ