Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਡਬਲਯੂ ਐਚ ਓ ਨੇ ਕਿਹਾ: ਓਮੀਕਰੋਨ ਪਸਾਰ ਦੇ ਪੱਖੋਂ ਡੈਲਟਾ ਤੋਂ ਤੇਜ਼ੀ ਨਾਲ ਵਧ ਰਿਹੈ

January 13, 2022 07:39 PM

ਜਨੇਵਾ, 13 ਜਨਵਰੀ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦਾ ਓਮੀਕਰੋਨ ਰੂਪ ਉਸ ਦੇ ਡੈਲਟਾ ਸਰੂਪ ਤੋਂ ਤੇਜ਼ੀ ਨਾਲ ਅੱਗੇ ਨਿਕਲ ਰਿਹਾ ਹੈ ਤੇ ਪੂਰੀ ਦੁਨੀਆ ਵਿੱਚ ਇਸਦੀ ਇਨਫੈਕਸ਼ਨ ਦੇ ਕੇਸ ਵੱਧ ਸਾਹਮਣੇ ਆ ਰਹੇ ਹਨ।
ਵਿਸ਼ਵ ਸਿਹਤ ਸੰਗਠਨ (ਡਬਲਯੂ ਐਚ ਓ) ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਸਬੰਧ ਵਿੱਚ ਸਾਵਧਾਨ ਕੀਤਾ ਹੈ ਕਿ ਇਸ ਗੱਲ ਦੇ ਸਬੂਤ ਵਧ ਰਹੇ ਹਨ ਕਿ ਓਮੀਕਰੋਨ ਬਚਾਅ ਸ਼ਕਤੀ ਤੋਂ ਬਚਕੇ ਨਿਕਲ ਸਕਦਾ ਹੈ, ਪ੍ਰੰਤੂ ਹੋਰ ਰੂਪਾਂ ਦੀ ਤੁਲਨਾ ਵਿੱਚ ਇਸ ਤੋਂ ਬਿਮਾਰੀ ਦੇ ਬਾਰੇ ਗੰਭੀਰਤਾ ਘੱਟ ਹੈ। ਡਬਲਯੂ ਐਚ ਓ ਵਿੱਚ ਇਨਫੈਕਸ਼ਨ ਰੋਗ ਮਹਾਮਾਰੀ ਵਿਗਿਆਨੀ ਅਤੇ ਕੋਵਿਡ-19 ਟੈਕਨੀਕਲ ਲੀਡ ਮਾਰੀਆ ਵਨ ਕੇਰਖੋਵ ਨੇ ਦੱਸਿਆ ਕਿ ਕੁਝ ਦੇਸ਼ਾਂ ਵਿੱਚ ਓਮੀਕਰੋਨ ਨੂੰ ਡੈਲਟਾ ਉੱਤੇ ਹਾਵੀ ਹੋਣ ਵਿੱਚ ਸਮਾਂ ਲੱਗ ਸਕਦਾ ਹੈ, ਕਿਉਂਕਿ ਇਹ ਉਨ੍ਹਾਂ ਦੇਸ਼ਾਂ ਵਿੱਚ ਡੈਲਟਾ ਦੇ ਪਸਾਰ ਦੇ ਪੱਧਰ ਉੱਤੇ ਨਿਰਭਰ ਕਰੇਗਾ। ਕੇਰਖੋਵ ਨੇ ਆਨਲਾਈਨ ਸਵਾਲਾਂ ਦੇ ਜਵਾਬ ਦੌਰਾਨ ਕਿਹਾ, ਓਮੀਕਰੋਨ ਉਨ੍ਹਾਂ ਸਭ ਦੇਸ਼ਾਂ ਵਿੱਚ ਮਿਲਿਆ ਹੈ ਜਿੱਥੇ ਜੀਨੋਮ ਇਨਡੈਕਸਿੰਗ ਦੀ ਤਕਨੀਕ ਵਧੀਆ ਹੈ ਅਤੇ ਸੰਭਾਵਨਾ ਹੈ ਕਿ ਇਹ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਮੌਜੂਦ ਹੈ। ਇਹ ਫੈਲਣ ਦੇ ਲਿਹਾਜ ਨਾਲ ਬਹੁਤ ਤੇਜ਼ੀ ਨਾਲ ਡੈਲਟਾ ਤੋਂ ਅੱਗੇ ਨਿਕਲ ਰਿਹਾ ਹੈ ਅਤੇ ਇਸ ਲਈ ਓਮੀਕਰੋਨ ਹਾਵੀ ਹੋਣ ਵਾਲਾਸਰੂਪ ਬਣ ਰਿਹਾ ਹੈ ਜਿਸਦੇ ਮਾਮਲੇ ਸਾਹਮਣੇ ਆ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ