Welcome to Canadian Punjabi Post
Follow us on

18

January 2019
ਬ੍ਰੈਕਿੰਗ ਖ਼ਬਰਾਂ :
ਪੱਤਰਕਾਰ ਛੱਤਰਪਤੀ ਕਤਲ ਕੇਸ: ਡੇਰਾ ਮੁਖੀ ਰਾਮ ਰਹੀਮ ਨੂੰ ਸਾਰੀ ਉਮਰ ਦੀ ਕੈਦ ਦੀ ਸਜ਼ਾਸੁਖਪਾਲ ਖਹਿਰਾ ਵਲੋਂ ਆਪ ਦੀ ਮੁਢਲੀ ਮੈਂਬਰੀ ਤੋਂ ਅਸਤੀਫਾਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਅੰਮ੍ਰਿਤਸਰ `ਚ ਨਿਰੰਕਾਰੀ ਭਵਨ ਉੱਤੇ ਹਮਲਾ, ਡੀ.ਜੀ.ਪੀ. ਨੇ ਅੱਤਵਾਦੀ ਹਮਲਾ ਕਿਹਾਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਤਿੰਨ ਝਟਕੇ ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ
ਪੰਜਾਬ

ਨਾਨਕੇ ਆਈ ਮੁਟਿਆਰ ਦਾ ਜ਼ਬਰੀ ਵਿਆਹ ਕਰਵਾ ਦਿੱਤਾ ਗਿਆ

January 04, 2019 08:06 AM

ਪਟਿਆਲਾ, 3 ਜਨਵਰੀ (ਪੋਸਟ ਬਿਊਰੋ)- ਚੰਡੀਗੜ੍ਹ ਦੇ ਬੁੜੈਲ ਖੇਤਰ ਦੀ ਵਸਨੀਕ ਕਰੀਬ 16 ਸਾਲਾ ਲੜਕੀ ਨਾਨੀ ਦੇ ਘਰ ਆਈ ਤਾਂ ਉਸ ਪਰਵਾਰ ਨੇ ਜ਼ਬਰਦਸਤੀ ਉਸ ਦਾ ਵਿਆਹ ਅੰਬਾਲਾ ਦੇ ਨੌਜਵਾਨ ਨਾਲ ਕਰ ਦਿੱਤਾ। ਇਸ ਵਿਆਹ ਦੀ ਆੜ ਵਿੱਚ ਲੜਕੀ ਦੀ ਸਹਿਮਤੀ ਦੇ ਬਿਨਾਂ ਨੌਜਵਾਨ ਉਸ ਨਾਲ ਲਗਾਤਾਰ ਬਲਾਤਕਾਰ ਕਰਦਾ ਰਿਹਾ। ਮੌਕਾ ਮਿਲਦੇ ਸਾਰ ਲੜਕੀ ਉਥੋਂ ਨਿਕਲ ਕੇ ਚੰਡੀਗੜ੍ਹ ਥਾਣੇ ਜਾ ਪਹੁੰਚੀ। ਪੁਲਸ ਨੇ ਮਾਮਲੇ ਦੀ ਗੰਭੀਰਤਾ ਦੇਖਦੇ ਹੋਏ ਦੋਸ਼ੀ ਨੌਜਵਾਨ ਦੇ ਵਿਰੁੱਧ ਜੀਰੋ ਨੰਬਰ ਐੱਫ ਆਈ ਆਰ ਦਰਜ ਕਰ ਕੇ ਉਸ ਨੂੰ ਘਟਨਾ ਖੇਤਰ ਪਟਿਆਲਾ ਦੇ ਤਿ੍ਰਪੜੀ ਥਾਣੇ ਨੂੰ ਭੇਜ ਦਿੱਤਾ। ਤਿ੍ਰਪੜੀ ਪੁਲਸ ਨੇ ਨਵੇਂ ਸਾਲ ਦੇ ਪਹਿਲੇ ਹੀ ਦਿਨ ਉਕਤ ਕੇਸ ਦਰਜ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਬੁੜੈਲ ਦੀ ਲੜਕੀ ਨੇ ਦੱਸਿਆ ਕਿ ਉਹ ਪਿਛਲੇ ਸਾਲ ਥਾਣਾ ਤਿ੍ਰਪੜੀ ਦੇ ਖੇਤਰ ਵਿੱਚ ਆਪਣੇ ਨਾਨਕੇ ਆਈ ਸੀ। ਉਥੇ ਉਸ ਦੇ ਪਰਵਾਰ ਨੇ 12 ਅਕਤੂਬਰ 2018 ਨੂੰ ਉਸ ਦਾ ਵਿਆਹ ਜ਼ਬਰਦਸਤੀ ਅੰਬਾਲਾ ਦੇ ਰਿੰਕੂ ਨਾਲ ਕਰ ਦਿੱਤਾ। ਇਸ ਦੇ ਬਾਅਦ ਦੋਸ਼ੀ ਉਸ ਨੂੰ ਜ਼ਬਰਦਸਤੀ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ, ਪਰ ਜਦੋਂ ਉਸ ਨੂੰ ਮੌਕਾ ਮਿਲਿਆ, ਉਹ ਉਸ ਦੇ ਚੁੰਗਲ 'ਚੋਂ ਨਿਕਲ ਕੇ ਥਾਣਾ ਚੰਡੀਗੜ੍ਹ ਪਹੁੰਚ ਗਈ ਅਤੇ ਹੱਡਬੀਤੀ ਦੱਸੀ। ਥਾਣਾ ਤਿ੍ਰਪੜੀ ਦੇ ਐੱਸ ਐੱਚ ਓ ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਇੱਕ ਜਨਵਰੀ ਨੂੰ ਚੰਡੀਗੜ੍ਹ ਤੋਂ ਭੇਜੀ ਐੱਫ ਆਈ ਆਰ ਨੰਬਰ ਜੀਰੋ ਮਿਲੀ ਤਾਂ ਇਸ ਆਧਾਰ 'ਤੇ ਉਸ ਨੇ ਨਾਮਜ਼ਦ ਦੋਸ਼ੀ ਰਿੰਕੂ ਦੇ ਵਿਰੁੱਧ ਕੇਸ ਦਰਜ ਕੀਤਾ ਹੈ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਆਮ ਆਦਮੀ ਪਾਰਟੀ ਦੇ ਪੰਜ ਬਾਗੀ ਵਿਧਾਇਕਾਂ ਨੇ ਅਸਤੀਫੇ ਦੇਣ ਤੋਂ ਪਾਸਾ ਵੱਟਿਆ
ਨੰਨ ਬਲਾਤਕਾਰ ਕੇਸ ਦੇ ਮੁੱਖ ਗਵਾਹ ਦੀ ਮੌਤ ਮਗਰੋਂ ਚਾਰ ਨੰਨਜ਼ ਦੇ ਵਿਰੁੱਧ ਕਾਰਵਾਈ
ਆਈ ਐੱਸ ਅੱਤਵਾਦੀਆਂ ਨੂੰ ਫੜਨ ਦੇ ਲਈ ਐਨ ਆਈ ਏ ਵੱਲੋਂ ਛਾਪਿਆਂ ਦੀ ਝੜੀ ਲੱਗੀ
ਅੱਤਵਾਦ ਫੰਡਿੰਗ ਕੇਸ ਵਿੱਚ ਜੱਗੀ ਜੌਹਲ ਤੇ ਤਲਜੀਤ ਦੀ ਜ਼ਮਾਨਤ
ਪੰਜਾਬ ਦਾ ਥਾਣੇਦਾਰ ਦਸ ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਸੈਸ਼ਨ ਜੱਜ ਦੀ ਸੇਵਾ ਮੁਕਤੀ ਬਾਰੇ ਹਾਈ ਕੋਰਟ ਦੇ ਫੈਸਲੇ ਉੱਤੇ ਸੁਪਰੀਮ ਕੋਰਟ ਦੀ ਮੋਹਰ
ਪੰਜਾਬ ਦੇ 2.60 ਲੱਖ ਖੇਤੀ ਮਜ਼ਦੂਰਾਂ ਦਾ ਕਰਜ਼ਾ ਮੁਆਫ ਹੋਵੇਗਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿਧਾਇਕਾਂ ਨੂੰ ਹਲਕੇ ਲਈ ਮੋਟਾ ਫੰਡ ਮਿਲੇਗਾ
ਐਮ ਪੀ ਹਰਿੰਦਰ ਸਿੰਘ ਖਾਲਸਾ ਛੇਤੀ ਭਾਜਪਾ ਦਾ ਪੱਲਾ ਫੜਨਗੇ
‘ਰਾਕ ਗਾਰਡਨ` ਵਿੱਚ ਵਿਆਹਾਂ ਦੀ ਇਜਾਜ਼ਤ ਦੇਣ ਉੱਤੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ