Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਗੁਰਬਾਣੀ ਨਾਲ ਛੇੜਛਾੜ ਕਰਨ ਵਾਲੇ ਦੇ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਪੁਲਸ ਕੋਲ ਸ਼ਿਕਾਇਤ

January 16, 2022 08:41 PM

ਅੰਮ੍ਰਿਤਸਰ, 16 ਜਨਵਰੀ (ਪੋਸਟ ਬਿਊਰੋ)- ਰਾਜਸਥਾਨ ਨਾਲ ਸਬੰਧਤ ਇੱਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ਉੱਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜਛਾੜ ਕਰ ਕੇ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂਅ ਵਰਤਣ ਦੀ ਸਖਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਸ ਕਮਿਸ਼ਨਰ ਨੂੰ ਉਸ ਦੇ ਖਿਲਾਫ ਸ਼ਿਕਾਇਤ ਦਿੱਤੀ ਅਤੇ ਇਸ ਸਬੰਧ ਵਿੱਚ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਇਹ ਕਾਰਵਾਈ ‘ਸਵਾਮੀ ਬ੍ਰਹਮਦੇਵ ਜੀ ਮਹਾਰਾਜ ਗੰਗਾਨਗਰ ਵਾਲੇ’ ਨਾਂਅ ਦੀ ਫੇਸਬੁੱਕ ਉੱਤੇ ਸਾਹਮਣੇ ਆਈ ਹੈ, ਜਿਸ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਨਾਲ ਸਬੰਧਤ ਇੱਕ ਵਿਅਕਤੀ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਗੁਰਬਾਣੀ ਨੂੰ ਆਪਣੇ ਢੰਗ ਨਾਲ ਪੇਸ਼ ਕੀਤਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਸਿੱਖ ਸਿਧਾਂਤਾਂ ਨਾਲ ਛੇੜਛਾੜ ਕਰ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁਚਾਈ ਜਾ ਰਹੀ ਹੈ ਤੇ ਇਹ ਜਾਣਬੁਝ ਕੇ ਕੀਤਾ ਜਾ ਰਿਹਾ ਹੈ ਅਤੇ ਸ਼ਿਕਾਇਤਾਂ ਤੋਂ ਬਾਅਦ ਵੀ ਅਜਿਹੇ ਲੋਕਾਂ ਖਿਲਾਫ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ