Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਰਾਣਾ ਗੁਰਜੀਤ ਸਿੰਘ ਵੱਲੋਂ ਚਾਰ ਕਾਂਗਰਸੀ ਵਿਧਾਇਕਾਂ ਨੂੰ ਚੁਣੌਤੀ

January 21, 2022 12:49 AM

* ਨਵਜੋਤ ਸਿੱਧੂ ਨੂੰ ਨਵਤੇਜ ਚੀਮਾ ਦੇ ਹੱਕ ਵਿੱਚ ਪ੍ਰਚਾਰ ਦਾ ਚੈਲਿੰਜ

ਜਲੰਧਰ, 20 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕੱਲ੍ਹ ਆਪਣੀ ਕਾਂਗਰਸ ਪਾਰਟੀ ਦੇ ਚਾਰਵਿਧਾਇਕਾਂ ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ, ਬਲਵਿੰਦਰ ਸਿੰਘ ਧਾਲੀਵਾਲ ਅਤੇ ਅਵਤਾਰ ਹੈਨਰੀ ਜੂਨੀਅਰ ਨੂੰ ਲਲਕਾਰ ਕੇ ਕਿਹਾ ਕਿ ਉਹ ਚਾਰੇ ਜਣੇ ਸੁਲਤਾਨਪੁਰ ਲੋਧੀ ਤੋਂ ਉਸ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਹਰਾ ਕੇ ਦਿਖਾਉਣ। ਉਨ੍ਹਾਂ ਕਿਹਾ ਕਿ ਜੇ ਉਹ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਹਰਾ ਦੇਣ ਤਾਂ ਉਹ ਨਵਜੋਤ ਸਿੰਘ ਸਿੱਧੂ, ਨਵਤੇਜ ਸਿੰਘ ਚੀਮਾ ਅਤੇ ਸੁਲਤਾਨਪੁਰ ਲੋਧੀ ਦੇ ਲੋਕਾਂ ਕੋਲੋਂ ਹੱਥ ਜੋੜ ਕੇ ਮੁਆਫੀ ਮੰਗਣਗੇ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਅਸਲ ਵਿੱਚ ਚਾਰੇ ਵਿਧਾਇਕ ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ, ਬਲਵਿੰਦਰ ਸਿੰਘ ਧਾਲੀਵਾਲ ਅਤੇ ਅਵਤਾਰ ਹੈਨਰੀ ਜੂਨੀਅਰ ਚੋਣ ਹਾਰ ਰਹੇ ਹਨ ਤੇ ਆਪਣੀ ਹਾਰ ਦਾ ਭਾਂਡਾ ਉਹ ਸਾਡੇ ਸਿਰ ਭੰਨਣਾ ਚਾਹੁੰਦੇ ਹਨ। ਸੁਖਪਾਲ ਸਿੰਘ ਖਹਿਰਾਬਾਰੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜਿਹੜਾ ਆਗੂ ਜੇਲ੍ਹ ਵਿੱਚ ਹੈ, ਉਸ ਨੂੰ ਇਹ ਇਖਲਾਕੀ ਹੱਕ ਨਹੀਂ ਕਿ ਕਿਸੇ ਨੂੰ ਦਾਗ਼ੀ ਕਹੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਚਾਹੀਦਾ ਹੈ ਕਿ ਸੁਲਤਾਨਪੁਰ ਲੋਧੀ ਆ ਕੇ 15-20 ਦਿਨ ਨਵਤੇਜ ਸਿੰਘ ਚੀਮਾ ਲਈ ਪ੍ਰਚਾਰ ਕਰਨ ਤੇ ਉਸ ਨੂੰ ਵਿਧਾਇਕ ਬਣਾ ਕੇ ਮੰਤਰੀ ਬਣਾਉਣ। ਉਨ੍ਹਾਂ ਕਿਹਾ ਕਿ ਰਾਣਾ ਇੰਦਰਪ੍ਰਤਾਪ ਸਿੰਘ ਆਜ਼ਾਦ ਜਿੱਤੇਗਾ ਤੇ ਸੀਟ ਕਾਂਗਰਸ ਦੀ ਝੋਲੀ ਪਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ