Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਟਰੱਕਰਜ਼ ਨੂੰ ਲਾਜ਼ਮੀ ਵੈਕਸੀਨੇਸ਼ਨ ਤੋਂ ਛੋਟ ਬਾਰੇ ਸੁਨੇਹੇ ’ਚ ਪਬਲਿਕ ਹੈਲਥ ਏਜੰਸੀ ਵੱਲੋਂ ਹੀ ਹੋਈ ਸੀ ਗਲਤੀ !

January 21, 2022 06:19 PM

ਓਟਵਾ, 21 ਜਨਵਰੀ (ਪੋਸਟ ਬਿਊਰੋ) : ਟਰੱਕਰਜ਼ ਨੂੰ ਲਾਜ਼ਮੀ ਵੈਕਸੀਨੇਸ਼ਨ ਦੇ ਨਿਯਮ ਤੋਂ ਛੋਟ ਮਿਲੇਗੀ ਜਾਂ ਨਹੀਂ ਇਸ ਬਾਰੇ ਪਿਛਲੇ ਹਫਤੇ ਬਿਊਰਕ੍ਰੈਟਸ ਵੱਲੋਂ ਪੇਸ਼ ਕੀਤੀ ਗਈ ਪਾਲਿਸੀ ਕਾਰਨ ਸਥਿਤੀ ਭੰਬਲਭੂਸੇ ਵਾਲੀ ਬਣ ਗਈ।
12 ਜਨਵਰੀ ਨੂੰ ਟਰੱਕਿੰਗ ਇੰਡਸਟਰੀ ਉਸ ਸਮੇਂ ਹੈਰਾਨ ਰਹਿ ਗਈ ਜਦੋਂ ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਮੀਡੀਆ ਨੂੰ ਇੱਕ ਬਿਆਨ ਭੇਜ ਕੇ ਆਖਿਆ ਕਿ ਅਮਰੀਕਾ ਤੋਂ ਕੈਨੇਡਾ ਆਉਣ ਵਾਲੇ ਟਰੱਕ ਡਰਾਈਵਰਜ਼ ਨੇ ਭਾਵੇਂ ਵੈਕਸੀਨੇਸ਼ਨ ਕਰਵਾਈ ਗਈ ਹੋਵੇ ਜਾਂ ਅੰਸ਼ਕ ਤੌਰ ਉੱਤੇ ਵੈਕਸੀਨੇਸ਼ਨ ਕਰਵਾਈ ਗਈ ਹੋਵੇ, ਉਨ੍ਹਾਂ ਨੂੰ ਲਾਜ਼ਮੀ ਵੈਕਸੀਨੇਸ਼ਨ ਨਿਯਮ ਤੋਂ ਛੋਟ ਮਿਲੇਗੀ।
ਪਰ ਇਹ ਐਲਾਨ ਕੀਤੇ ਜਾਣ ਤੋਂ ਅਗਲੇ ਦਿਨ ਹੀ ਫੈਡਰਲ ਸਰਕਾਰ ਨੇ ਆਪਣਾ ਫੈਸਲਾ ਬਦਲਦਿਆਂ ਆਖਿਆ ਕਿ ਇੱਕ ਦਿਨ ਪਹਿਲਾਂ ਜਾਰੀ ਕੀਤੀ ਗਈ ਜਾਣਕਾਰੀ ਵਿੱਚ ਤਰੁੱਟੀ ਸੀ। ਇਹ ਸਪਸ਼ਟ ਕੀਤਾ ਗਿਆ ਕਿ 15 ਜਨਵਰੀ ਨੂੰ ਵੈਕਸੀਨੇਸ਼ਨ ਵਿੱਚ ਛੋਟ ਖ਼ਤਮ ਕੀਤੀ ਜਾ ਰਹੀ ਹੈ। ਇਸ ਤੋਂ ਭਾਵ ਇਹ ਹੈ ਕਿ ਜੇ ਟਰੱਕ ਡਰਾਈਵਰਾਂ ਨੇ ਕੁਆਰਨਟੀਨ ਤੋਂ ਬਚਣਾ ਹੈ ਤੇ ਪ੍ਰੀ ਐਰਾਈਵਲ ਮੌਲੀਕਿਊਲਰ ਟੈਸਟ ਤੋਂ ਬਚਣਾ ਹੈ ਤਾਂ ਉਨ੍ਹਾਂ ਦਾ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਜ਼ਰੂਰੀ ਹੈ।ਇਸ ਤਰ੍ਹਾਂ ਦੇ ਗਲਤ ਮੈਸੇਜ ਦੇਣ ਬਾਰੇ ਸਰਕਾਰ ਵੱਲੋਂ ਕੋਈ ਸਪਸ਼ਟੀਕਰਣ ਵੀ ਨਹੀਂ ਦਿੱਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ