Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸ਼ੋਕ ਸਮਾਚਾਰ: ਸ: ਮੋਹਿੰਦਰ ਸਿੰਘ ਸਵਰਗਵਾਸ

January 04, 2019 09:36 AM

ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ: ਮੋਹਿੰਦਰ ਸਿੰਘ ਬੀਤੇ ਮੰਗਲਵਾਰ ਮਿਤੀ 1 ਜਨਵਰੀ ਨੂੰ ਅਚਾਨਕ ਅਕਾਲ ਚਲਾਣਾ ਕਰ ਗਏ। ਉਹ 86 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 5 ਜਨਵਰੀ ਦਿਨ ਸ਼ਨਿਚਰਵਾਰ ਨੂੰ ਬਰੈਂਪਟਨ ਕ੍ਰੇਮੇਟੋਰੀਅਮ ਐਂਡ ਵਿਜ਼ੀਟੇਸ਼ਨ ਸੈਂਟਰ ਵਿਚ ਦੁਪਹਿਰ 3:30 ਵਜੇ ਤੋ ਸ਼ਾਮ 5:30 ਵਜੇ ਤੱਕ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅਰਦਾਸ ਸ਼ਾ਼ਮ 6 ਵਜੇ ਤੋਂ 7:30 ਵਜੇ ਤੱਕ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ, 135 ਸਨਪੈਕ ਬੋਲੇਵਡ, ਬਰਂੈਪਟਨ ਵਿਖੇ ਕਰਵਾਈ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ 416-817-3643 `ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ