Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਖੇਡਾਂ

12 ਖਿਡਾਰਨਾਂ ਕੋਰੋਨਾ ਪਾਜ਼ੀਟਿਵ ਮਿਲਣ ਉੱਤੇ ਭਾਰਤ ਏਸ਼ੀਆਈ ਕੱਪ ਤੋਂ ਬਾਹਰ

January 25, 2022 01:28 AM

ਨਵੀਂ ਮੁੰਬਈ, 24 ਜਨਵਰੀ (ਪੋਸਟ ਬਿਊਰੋ)- ਭਾਰਤ ਦੀਆਂ 12 ਖਿਡਾਰਨਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਕਾਰਨ ਚੀਨੀ ਤਾਈਪੇ ਖ਼ਿਲਾਫ਼ ਏ ਐਫ ਸੀ ਮਹਿਲਾ ਏਸ਼ੀਆਈ ਕੱਪ ਦਾ ਗਰੁੱਪ ਏ ਮੈਚ ਸ਼ੁਰੂ ਹੋਣ ਤੋਂ ਕੁਝ ਮਿੰਟ ਪਹਿਲਾਂ ਰੱਦ ਹੋਣ ਤੋਂ ਬਾਅਦ ਭਾਰਤ ਨੂੰ ਫੁੱਟਬਾਲ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਪਤਾ ਲੱਗਾ ਹੈ ਕਿ ਕੋਰੋਨਾ ਦੇ ਕੇਸਾਂ ਤੋਂ ਇਲਾਵਾ ਦੋ ਖਿਡਾਰੀ ਦੇ ਸੱਟਾਂ ਵੱਜਣ ਕਾਰਨ ਵੀ ਭਾਰਤੀ ਟੀਮ ਨੂੰ ਮੈਦਾਨ ਵਿੱਚ ਉਤਾਰਨਾ ਅਸੰਭਵ ਸੀ, ਕਿਉਂਕਿ ਇਸਦੇ ਦੋ ਖਿਡਾਰੀ ਕੁਝ ਦਿਨ ਪਹਿਲਾਂ ਵਾਇਰਸ ਤੋਂ ਪੀੜਤ ਹੋਣ ਦੇ ਕਾਰਨ ਵਿਵਾਦ ਵਿੱਚ ਚੱਲ ਰਹੇ ਸਨ। ਏਸ਼ੀਅਨ ਫੁੱਟਬਾਲ ਕਨਫੈਡਰੇਸ਼ਨ ਨੇ ਕਿਹਾ ਕਿ ਹਾਲਾਤ ਵੇਖ ਕੇ ਟੂਰਨਾਮੈਂਟ ਦਾ ਨਿਯਮ 4.1 ਲਾਗੂ ਹੁੰਦਾ ਹੈ, ਜੋ ਸਪੱਸ਼ਟ ਕਰਦਾ ਹੈ ਕਿ ਜੇਕਰ ਕੋਈ ਟੀਮ ਮੈਚ ਲਈ ਇਕੱਠੇ ਹੋਣ ਵਿੱਚ ਅਸਫਲ ਰਹਿੰਦੀ ਹੈ ਤਾਂ ਉਸ ਨੂੰ ਸਬੰਧਤ ਮੁਕਾਬਲੇ ਤੋਂ ਹਟਣਾ ਮੰਨਿਆ ਜਾਵੇਗਾ। ਭਾਰਤੀ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਪ੍ਰਫੁਲ ਪਟੇਲ ਨੇ ਬਿਆਨ ਜਾਰੀ ਕਰਕੇ ਇਸ ਸਥਿਤੀ ਉੱਤੇ ਦੁਖ ਪ੍ਰਗਟ ਕੀਤਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ