Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਮਨੋਰੰਜਨ

ਮੇਰੀ ਕੋਈ ਸੀਮਾ ਨਹੀਂ : ਰਣਵੀਰ ਸਿੰਘ

January 25, 2022 01:31 AM

ਬਾਲੀਵੱਡ ਅਭਿਨੇਤਾ ਰਣਵੀਰ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਕ੍ਰਿਏਟੀਵਿਟੀ ਦੀ ਸੀਮਾ ਨਹੀਂ ਹੈ। ਰਣਵੀਰ ਨੂੰ ਨਵੀਆਂ-ਨਵੀਆਂ ਚੀਜ਼ਾਂ ਨਵੇਂ ਤਰੀਕਿਆਂ ਨਾਲ ਕਰਨਾ ਪਸੰਦ ਹੈ। ਰਣਵੀਰ ਨੇ ਖੁਲਾਸਾ ਕੀਤਾ, ‘‘ਮੇਰੀ ਲਗਾਤਾਰ ਕੋਸ਼ਿਸ਼ ਰਹਿੰਦੀ ਹੈ ਕਿ ਤੁਸੀਂ ਮੈਨੂੰ ਇੱਕੋ ਜਿਹੇ ਕਿਰਦਾਰਾਂ ਵਿੱਚ ਨਾ ਦੇਖੋ। ਤੁਸੀਂ ਮੈਨੂੰ ਪਰਿਭਾਸ਼ਿਤ ਨਹੀਂ ਸਕਦੇ। ਮੈਂ ਪਰਿਭਾਸ਼ਿਤ ਨਹੀਂ ਹੋਣਾ ਚਾਹੁੰਦਾ। ਮੈਨੂੰ ਲੱਗਦਾ ਹੈ ਕਿ ਇਸ ਦੀ ਮੌਲਿਕ ਪ੍ਰਵਿਰਤੀ ਨਾਲ ਕੁਝ ਪਰਿਭਾਸ਼ਤ ਕਰਨਾ ਮੈਨੂੰ ਸੀਮਤ ਕਰ ਦੇਵੇਗਾ। ਇੱਕ ਰਚਨਾਤਮਕ ਵਿਅਕਤੀ ਦੇ ਤੌਰ ਉੱਤੇ ਮੈਂ ਇਹ ਮਹਿਸੂਸ ਕਰਦਾ ਹਾਂ ਕਿ ਮੇਰੀ ਕੋਈ ਸੀਮਾ ਨਹੀਂ ਹੈ। ਮੇਰੇ ਸ਼ਿਲਪ ਦੇ ਅੰਦਰ ਸੰਭਾਵਨਾਵਾਂ ਅਸੀਮਿਤ ਹਨ, ਅਨੰਤ ਹਨ।”
ਰਣਵੀਰ ਸਿੰਘ ਦਾ ਕਹਿਣਾ ਹੈ ਕਿ ਇਸ ਗੱਲ ਦਾ ਕੋਈ ਅੰਤ ਨਹੀਂ ਕਿ ਉਹ ਸਕਰੀਨ ਲਈ ਕਿੰਨੇ ਕਿਰਦਾਰ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿ ਇਸ ਦਾ ਕੋਈ ਅੰਤ ਨਹੀਂ ਕਿ ਮੈਂ ਕਿੰਨਾ ਐਕਸਪਲੋਰ ਕਰ ਸਕਦਾ ਹਾਂ ਤੇ ਕਿੰਨੇ ਅਲੱਗ ਅਲੱਗ ਕਿਰਦਾਰ ਕਰ ਸਕਦਾ ਹਾਂ। ਮੈਨੂੰ ਆਸ ਹੈ ਕਿ ਮੈਂ ਇਸ ਨੂੰ ਜਾਰੀ ਰੱਖਾਂਗਾ ਤੇ ਮੈਂ ਅਜਿਹਾ ਹੀ ਕਰਦਾ ਰਹਾਂਗਾ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ