Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕਾਂਗਰਸ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ 23 ਨਾਂਵਾਂ ਦਾ ਐਲਾਨ

January 26, 2022 08:11 AM

ਨਵੀਂ ਦਿੱਲੀ, 25 ਜਨਵਰੀ, (ਪੋਸਟ ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਉਮੀਦਵਾਰਾਂ ਦੀ ਦੂਸਰੀ ਲਿਸਟ ਜਾਰੀ ਕਰ ਦਿੱਤੀ ਹੈ।ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਇਸ ਸੂਚੀ ਵਿੱਚ ਕਾਂਗਰਸ ਨੇ 23 ਹੋਰ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਮੰਗਲਵਾਰ ਦੇ ਦਿਨ ਜਾਰੀ ਕੀਤੀ ਗਈ ਲਿਸਟ ਮੁਤਾਬਕ ਭੋਆ ਰਿਜ਼ਰਵ ਹਲਕੇ ਤੋਂ ਜੋਗਿੰਦਰ ਪਾਲ, ਬਟਾਲਾ ਤੋਂ ਅਸ਼ਵਨੀ ਸੇਖੜੀ, ਖਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ, ਨਕੋਦਰ ਤੋਂ ਡਾ. ਨਵਜੋਤ ਸਿੰਘ ਦਹੀਆ, ਬੰਗਾ ਰਿਜ਼ਰਵ ਤੋਂ ਤਰਲੋਚਨ ਸਿੰਘ ਸੂੰਢ, ਖਰੜ ਤੋਂ ਵਿਜੇ ਸ਼ਰਮਾ ਟਿੰਕੂ, ਸਮਰਾਲਾ ਤੋਂ ਰਾਜਾ ਗਿੱਲ, ਸਾਹਨੇਵਾਲ ਤੋਂ ਵਿਕਰਮ ਬਾਜਵਾ, ਗਿੱਲ ਰਿਜ਼ਰਵ ਤੋਂ ਕੁਲਦੀਪ ਸਿੰਘ ਵੈਦ, ਜਗਰਾਉਂ ਰਿਜ਼ਰਵ ਤੋਂ ਜਗਤਾਰ ਸਿੰਘ ਜੱਗਾ ਹਿੱਸੋਵਾਲ, ਫਿਰੋਜ਼ਪੁਰ ਦਿਹਾਤੀ ਰਿਜ਼ਰਵ ਹਲਕੇ ਤੋਂ ਆਸ਼ੂ ਬੰਗੜ, ਗੁਰੂ ਹਰਸਹਾਏ ਤੋਂ ਵਿਜੇ ਕਾਲੜਾ, ਫਾਜਿ਼ਲਕਾ ਤੋਂ ਦਵਿੰਦਰ ਸਿੰਘ ਘੁਬਾਇਆ, ਸ੍ਰੀ ਮੁਕਤਸਰ ਸਾਹਿਬ ਤੋਂ ਕਰਨ ਕੌਰ ਬਰਾੜ, ਕੋਟਕਪੂਰਾ ਤੋਂ ਅਜੇਪਾਲ ਸਿੰਘ ਸੰਧੂ, ਜੈਤੋ ਰਿਜ਼ਰਵ ਤੋਂ ਦਰਸ਼ਨ ਸਿੰਘ ਢਿੱਲਵਾਂ, ਸਰਦੂਲਗੜ੍ਹ ਤੋਂ ਬਿਕਰਮ ਸਿੰਘ ਮੋਫਰ, ਦਿੜ੍ਹਬਾ ਰਿਜ਼ਰਵ ਤੋਂ ਅਜੈਬ ਸਿੰਘ ਰਟੌਲ, ਸੁਨਾਮ ਤੋਂ ਜਸਵਿੰਦਰ ਸਿੰਘ ਧੀਮਾਨ, ਮਹਿਲ ਕਲਾਂ ਰਿਜ਼ਰਵ ਤੋਂ ਹਰਚੰਦ ਕੌਰ, ਅਮਰਗੜ੍ਹ ਤੋਂ ਸੁਮੀਤ ਸਿੰਘ, ਡੇਰਾਬੱਸੀ ਤੋਂ ਦੀਪਿੰਦਰ ਸਿੰਘ ਢਿੱਲੋਂ ਤੇ ਸ਼ੁਤਰਾਣਾ ਰਿਜ਼ਰਵ ਤੋਂ ਦਰਬਾਰਾ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਵਰਨਣ ਯੋਗ ਹੈ ਕਿ ਕਾਂਗਰਸ ਨੇ ਪਹਿਲੀ ਲਿਸਟ ਵਿੱਚ 86 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਤੇ ਇਸ ਤਰ੍ਹਾਂ ਕਾਂਗਰਸ ਪਾਰਟੀ ਅੱਜ ਤੱਕ ਆਪਣੇ ਕੁਲ 109 ਉਮੀਦਵਾਰਾਂ ਐਲਾਨ ਕਰ ਚੁੱਕੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ