Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਅਦਾਲਤ ਨੇ ਗਵਾਹਾਂ ਦੇ ਬਿਆਨ ਪੜ੍ਹਨ ਲਈ ਬਚਾਅ ਪੱਖ ਨੂੰ ਹੋਰ ਸਮਾਂ ਦਿੱਤਾ

January 06, 2019 12:30 AM

* ਮਾਮਲਾ 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦਾ 

ਪੰਚਕੂਲਾ, 5 ਜਨਵਰੀ (ਪੋਸਟ ਬਿਊਰੋ)- ਸਾਧਵੀਆਂ ਦੇ ਬਲਾਤਕਾਰ ਦੇ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੇ ਡੇਰੇ ਦੇ ਹਸਪਤਾਲ ਵਿੱਚ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਕੱਲ੍ਹ ਜੱਜ ਕਪਿਲ ਰਾਠੀ ਦੀ ਸੀ ਬੀ ਆਈ ਅਦਾਲਤ 'ਚ ਸੁਣਵਾਈ ਹੋਈ ਤਾਂ ਰਾਮ ਰਹੀਮ ਨੂੰ ਵੀਡੀਓ ਰਾਹੀਂ ਪੇਸ਼ ਕੀਤਾ ਗਿਆ।
ਇਸ ਸੁਣਵਾਈ ਦੌਰਾਨ ਬਚਾਅ ਪੱਖ ਨੇ ਅਦਾਲਤ ਕੋਲੋਂ ਗਵਾਹਾਂ ਦੇ ਬਿਆਨਾਂ ਨੂੰ ਪੜ੍ਹਨ ਲਈ ਹੋਰ ਸਮਾਂ ਮੰਗਿਆ, ਜਿਸ ਪਿੱਛੋਂ ਅਦਾਲਤ ਨੇ ਹੋਰ ਸਮਾਂ ਦਿੰਦੇ ਹੋਏ ਕੇਸ ਦੀ ਸੁਣਵਾਈ ਲਈ 9 ਜਨਵਰੀ ਦੀ ਤਰੀਕ ਮਿਥੀ ਹੈ। ਸਾਧਵੀਆਂ ਨਾਲ ਬਲਾਤਕਾਰ ਦੇ ਕੇਸ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ 20 ਸਾਲ ਦੀ ਸਜ਼ਾ ਭੁਗਤ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੇ ਖਿਲਾਫ ਸੀ ਬੀ ਆਈ ਨੇ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਦੋਸ਼ ਵਿੱਚ ਪੰਚਕੂਲਾ ਵਿੱਚ ਸੀ ਬੀ ਆਈ ਦੇ ਵਿਸ਼ੇਸ਼ ਜੱਜ ਦੀ ਅਦਾਲਤ 'ਚ ਇਕ ਫਰਵਰੀ 2018 ਨੂੰ ਰਾਮ ਰਹੀਮ ਸਮੇਤ ਦੋ ਡਾਕਟਰਾਂ ਦੇ ਖਿਲਾਫ ਚਾਰਜਸ਼ੀਟ ਫਾਈਲ ਕੀਤੀ ਸੀ ਅਤੇ ਪੰਜ ਫਰਵਰੀ ਨੂੰ ਸੀ ਬੀ ਆਈ ਨੇ ਬਾਕੀ ਦੇ ਕਾਗਜ਼ ਅਦਾਲਤ 'ਚ ਪੇਸ਼ ਕੀਤੇ ਸਨ। ਇਸ ਮਾਮਲੇ ਵਿੱਚ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੀ ਸ਼ਿਕਾਇਤ ਉੱਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੀ ਬੀ ਆਈ ਵੱਲੋਂ ਰਾਮ ਰਹੀਮ ਅਤੇ ਦੋ ਡਾਕਟਰਾਂ ਦੇ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼