Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਬੀਸੀ ਦੇ ਡੂਪਲੈਕਸ ਵਿੱਚ ਚੱਲੀ ਗੋਲੀ, 4 ਹਲਾਕ

January 27, 2022 08:46 AM

ਬ੍ਰਿਟਿਸ਼ ਕੋਲੰਬੀਆ, 26 ਜਨਵਰੀ (ਪੋਸਟ ਬਿਊਰੋ) : ਰਿਚਮੰਡ, ਬੀਸੀ ਦੇ ਇੱਕ ਡੂਪਲੈਕਸ ਵਿੱਚ ਚੱਲੀ ਗੋਲੀ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਲਈ ਹੋਮੀਸਾਈਡ ਜਾਂਚਕਾਰਾਂ ਨੂੰ ਸੱਦਿਆ ਗਿਆ।
ਐਲਡਰਬ੍ਰਿੱਜ ਵੇਅ ਦੇ ਉੱਤਰ ਵੱਲ ਗਾਰਡਨ ਸਿਟੀ ਰੋਡ ਉੱਤੇ ਸਥਿਤ ਡੂਪਲੈਕਸ ਵਿੱਚ ਇਹ ਘਟਨਾ ਮੰਗਲਵਾਰ ਰਾਤੀਂ ਵਾਪਰੀ।ਅਧਿਕਾਰੀਆਂ ਵੱਲੋਂ ਮੌਕਾ ਏ ਵਾਰਦਾਤ ਦਾ ਕਈ ਘੰਟਿਆਂ ਤੱਕ ਮੁਆਇਨਾ ਕੀਤਾ ਗਿਆ ਤੇ ਇਸ ਸੜਕ ਨੂੰ ਬੰਦ ਰੱਖਿਆ ਗਿਆ।ਜਾਂਚਕਾਰਾਂ ਨੇ ਆਖਿਆ ਕਿ ਘਰ ਵਿੱਚ ਚਾਰ ਵਿਅਕਤੀ ਮ੍ਰਿਤਕ ਪਾਏ ਗਏ ਤੇ ਜ਼ਾਹਰਾ ਤੌਰ ਉੱਤੇ ਉਨ੍ਹਾਂ ਨੂੰ ਗੋਲੀ ਮਾਰੀ ਗਈ ਸੀ। ਅਧਿਕਾਰੀਆਂ ਨੇ ਇਹ ਵੀ ਆਖਿਆ ਕਿ ਇਹ ਸੂ਼ਟਿੰਗ ਲੋਅਰ ਮੇਨਲੈਂਡ ਝਗੜੇ ਨਾਲ ਸਬੰਧਤ ਨਜ਼ਰ ਨਹੀਂ ਸੀ ਆ ਰਹੀ।
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਇੱਕ ਦੂਜੇ ਨੂੰ ਜਾਣਦੇ ਸਨ ਪਰ ਉਨ੍ਹਾਂ ਦੀ ਪਛਾਣ ਅਜੇ ਤੱਕ ਜ਼ਾਹਿਰ ਨਹੀਂ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਬੀਸੀ ਕੌਰੋਨਰ ਸਰਵਿਸ ਦੇ ਨਾਲ ਉਹ ਬੁੱਧਵਾਰ ਨੂੰ ਬਹੁਤਾ ਸਮਾਂ ਘਟਨਾ ਵਾਲੀ ਥਾਂ ਉੱਤੇ ਹੀ ਰਹੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼