Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਗੰਨ ਦੀ ਨੋਕ ਉੱਤੇ ਡਰਾਈਵਰ ਤੋਂ ਖੋਹੀ ਗਈ ਬੈਂਟਲੇ

January 27, 2022 06:18 PM

ਬਰੈਂਪਟਨ, 27 ਜਨਵਰੀ (ਪੋਸਟ ਬਿਊਰੋ) : ਬੁੱਧਵਾਰ ਰਾਤ ਨੂੰ ਬਰੈਂਪਟਨ ਵਿੱਚ ਵਾਪਰੀ ਹਥਿਆਰਬੰਦ ਕਾਰਜੈਕਿੰਗ ਦੀ ਘਟਨਾ ਲਈ ਜਿ਼ੰਮੇਵਾਰ ਦੋ ਮਸ਼ਕੂਕਾਂ ਦੀ ਪੀਲ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਸੈਂਡਲਵੁੱਡ ਪਾਰਕਵੇਅ ਤੇ ਫਰਨਫੌਰੈਸਟ ਡਰਾਈਵ ਤੋਂ ਰਾਤੀਂ 8:30 ਵਜੇ ਇੱਕ ਵੱਲੋਂ ਆਪਣੀ ਬੈਂਟਲੇ ਚੋਰੀ ਹੋਣ ਦੀ ਸਿ਼ਕਾਇਤ ਦਰਜ ਕਰਵਾਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਤੌਰ ਉੱਤੇ ਦੋ ਮਸ਼ਕੂਕਾਂ ਵੱਲੋਂ ਇੱਕ ਵਿਅਕਤੀ ਤੋਂ ਗੰਨ ਦੀ ਨੋਕ ਉੱਤੇ ਉਸ ਦੀ ਨੀਲੇ ਰੰਗ ਦੀ ਬੈਂਟਲੇ ਖੋਹ ਲਈ ਗਈ। ਬੈਂਟਲੇ ਦੀ ਲਾਇਸੰਸ ਪਲੇਟ ਨੰਬਰ ਬੀਕੇਐਫਕੇ 828 ਦੱਸੀ ਗਈ ਹੈ।
ਜਿਸ ਵਿਅਕਤੀ ਤੋਂ ਕਾਰ ਖੋਹੀ ਗਈ ਉਸ ਨੂੰ ਕੋਈ ਸੱਟ ਫੇਟ ਨਹੀਂ ਲੱਗੀ। ਪੁਲਿਸ ਨੇ ਦੱਸਿਆ ਕਿ ਮਸ਼ਕੂਕਾਂ ਨੂੰ ਹਲਕੇ ਰੰਗ ਦੀ ਗੱਡੀ ਵਿੱਚ ਇਲਾਕੇ ਤੋਂ ਬਾਹਰ ਜਾਂਦਿਆਂ ਵੇਖਿਆ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ