Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸਿਟੀ ਸੈਂਟਰ ਕੇਸ : ਸਾਬਕਾ ਡੀ ਜੀ ਪੀ ਸੈਣੀ ਦੀ ਅਰਜ਼ੀ ਉੱਤੇ ਬਹਿਸ ਲਈ ਸੁਣਵਾਈ 17 ਨੂੰ

January 07, 2019 07:24 AM

ਲੁਧਿਆਣਾ, 6 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਦੇ ਖਿਲਾਫ ਚੱਲਦੇ ਬਹੁ-ਚਰਚਿਤ ਸਿਟੀ ਸੈਂਟਰ ਕੇਸ ਦੀ ਸੁਣਵਾਈ ਕੱਲ੍ਹ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਹੋਈ ਤਾਂ ਇਸ ਮੌਕੇ ਪੰਜਾਬ ਪੁਲਸ ਦੇ ਸਾਬਕਾ ਮੁਖੀ (ਡੀ ਜੀ ਪੀ) ਸੁਮੇਧ ਸੈਣੀ ਨੇ ਵਿਜੀਲੈਂਸ ਪੁਲਸ ਦੀ ਕੈਂਸਲੇਸ਼ਨ ਰਿਪੋਰਟ ਦੇ ਖਿਲਾਫ ਅਦਾਲਤ ਵਿੱਚ ਅਰਜ਼ੀ ਦਾਖਲ ਕੀਤੀ। ਇਸ ਅਰਜ਼ੀ 'ਤੇ ਸੈਣੀ ਦੇ ਵਕੀਲ ਨੇ ਆਪਣੀ ਬਹਿਸ ਸ਼ੁਰੂ ਕਰ ਦਿੱਤੀ ਹੈ, ਜਿਹੜੀ ਕੱਲ੍ਹ ਪੂਰੀ ਨਹੀਂ ਹੋ ਸਕੀ। ਅਦਾਲਤ ਨੇ ਇਸ ਮਾਮਲੇ ਵਿੱਚ ਬਾਕੀ ਬਹਿਸ ਲਈ ਕੇਸ ਦੀ ਅਗਲੀ ਸੁਣਵਾਈ 17 ਜਨਵਰੀ ਤੈਅ ਕੀਤੀ ਹੈ।
ਇਸ ਕੇਸ ਦੀ ਕੈਂਸਲੇਸ਼ਨ ਰਿਪੋਰਟ ਦੇ ਖਿਲਾਫ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਵੱਲੋਂ ਦਾਇਰ ਹੋਈ ਅਰਜ਼ੀ ਦੇ ਵਿਰੁੱਧ ਪੰਜਾਬ ਪ੍ਰਾਸੀਕਿਊਸ਼ਨ ਵਿਭਾਗ ਦੇ ਡਾਇਰੈਕਟਰ ਵਿਜੇ ਸਿੰਗਲਾ ਅਤੇ ਜ਼ਿਲ੍ਹਾ ਅਟਾਰਨੀ ਰਵਿੰਦਰ ਕੁਮਾਰ ਅਬਰੋਲ ਵੱਲੋਂ ਦਿੱਤੇ ਗਏ ਜਵਾਬ ਉੱਤੇ ਸੈਣੀ ਨੇ ਵੀ ਆਪਣਾ ਕਾਊਂਟਰ ਜਵਾਬ ਅਦਾਲਤ ਵਿੱਚ ਦਾਖਲ ਕੀਤਾ ਸੀ।
ਵਰਣਨ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਆਪਣੀ ਇਸ ਅਰਜ਼ੀ ਵਿੱਚ ਕਈ ਗੰਭੀਰ ਦੋਸ਼ ਲਾਏ ਹਨ, ਜਦੋਂ ਕਿ ਪ੍ਰਾਸੀਕਿਊਸ਼ਨ ਵਿਭਾਗ ਨੇ ਵੀ ਦੋਸ਼ ਲਾਇਆ ਹੈ ਕਿ ਸੁਮੇਧ ਸੈਣੀ ਵੱਲੋਂ ਅਦਾਲਤ ਵਿੱਚ ਦਾਖਲ ਕੀਤੀ ਅਰਜ਼ੀ ਤੋਂ ਸਾਬਤ ਹੰੁਦਾ ਹੈ ਕਿ ਉਨ੍ਹਾਂ ਨੇ ਸਿਟੀ ਸੈਂਟਰ ਕੇਸ ਦੀ ਜਾਂਚ ਨਿਰਪੱਖ ਢੰਗ ਨਾਲ ਨਹੀਂ ਕੀਤੀ ਸੀ ਅਤੇ ਸਿਆਸੀ ਰੰਜਿਸ਼ ਕਾਰਨ ਇਹ ਕੇਸ ਦਰਜ ਕੀਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ