Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪ੍ਰਿਅੰਕਾ ਗਾਂਧੀ ਵੱਲੋਂ ਹਮਲਾ : ਮੋਦੀ ਅੱਗੇ ਤੋਂ ਕੈਪਟਨ ਦੇ ਪੰਜਾਬ ਵਿੱਚ ਜਾਣ ਤੋਂ ਪਹਿਲਾਂ ਦੋ ਵਾਰ ਸੋਚਣਗੇ

January 07, 2019 07:25 AM

ਜਲੰਧਰ, 6 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਗੁਰਦਾਸਪੁਰ ਦੀ ਰੈਲੀ ਵਿੱਚ ਦਿੱਤੇ ਭਾਸ਼ਣ ਪਿੱਛੇ ਕੀਤੇ ਗਏ ਸਿਆਸੀ ਹਮਲੇ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਵੀ ਮੋਦੀ ਉੱਤੇ ਸਿਆਸੀ ਹਮਲਾ ਬੋਲਿਆ ਹੈ।
ਟਵੀਟ ਰਾਹੀਂ ਕੀਤੇ ਆਪਣੇ ਹਮਲੇ ਵਿੱਚ ਪ੍ਰਿਅੰਕਾ ਨੇ ਕੈਪਟਨ ਅਮਰਿੰਦਰ ਦੇ ਭਾਸ਼ਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਹੱਲਾਸ਼ੇਰੀ ਦਿੱਤੀ ਹੈ। ਉਸ ਨੇ ਇੱਕ ਟਵੀਟ ਕਰ ਕੇ ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰ ਖੁੱਲ੍ਹ ਕੇ ਰੱਖੇਅਤੇ ਇਨ੍ਹਾਂ ਵਿੱਚ ਮੋਦੀ ਦੀ ਗੁਰਦਾਸਪੁਰ ਰੈਲੀ ਦਾ ਜ਼ਿਕਰ ਕੀਤਾ ਹੈ। ਪ੍ਰਿਅੰਕਾ ਨੇ ਲਿਖਿਆ ਹੈ ਕਿ ਨਰਿੰਦਰ ਮੋਦੀ ਅੱਗੇ ਤੋਂ ਕੈਪਟਨ ਦੇ ਪੰਜਾਬ ਖੇਤਰ ਵਿੱਚ ਆਉਣ ਤੋਂ ਪਹਿਲਾਂ ਦੋ ਵਾਰ ਜ਼ਰੂਰ ਸੋਚਣਗੇ, ਕਿਉਂਕਿ ਜਿਸ ਤਰ੍ਹਾਂ ਮੋਦੀ ਨੇ ਗੁਰਦਾਸਪੁਰ ਵਿੱਚ ਝੂਠ ਬੋਲਿਆ, ਉਸ ਨੂੰ ਕੈਪਟਨ ਨੇ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਪ੍ਰਿਅੰਕਾ ਨੇ ਕੈਪਟਨ ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਨੂੰ ਸ਼ੇਅਰ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੇ ਝੂਠ ਕਾਰਨ ਕੈਪਟਨ ਨੂੰ ਬਹੁਤ ਗੁੱਸਾ ਸੀ। ਉਨ੍ਹਾਂ ਨੇ ਤੱਥਾਂ ਸਮੇਤ ਸਾਰੀ ਸੱਚਾਈ ਲੋਕਾਂ ਦੇ ਸਾਹਮਣੇ ਪੇਸ਼ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇੱਕ ਦਿਨ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਸਿੱਧਾ ਹਮਲਾ ਬੋਲਦੇ ਹੋਏ ਦੋਸ਼ ਲਾਇਆ ਸੀ ਕਿ ਕੇਂਦਰ ਸਕਰਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਨੂੰ ਵਿਕਾਸ ਕਾਰਜਾਂ ਲਈ ਕੁਝ ਵੀ ਨਹੀਂ ਦਿੱਤਾ। ਸਭ ਤੋਂ ਵੱਡਾ ਹਮਲਾ ਉਨ੍ਹਾਂ ਨੇ ਨਰਿੰਦਰ ਮੋਦੀ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਗਟ ਉਤਸਵ ਬਾਰੇ ਕੀਤਾ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਪ੍ਰਕਾਸ਼ ਪੁਰਬ ਵੱਡੀ ਪੱਧਰ ਉੱਤੇ ਮਨਾਉਣ ਦੀਆਂ ਤਿਆਰੀਆਂ ਕਰ ਰਹੀ ਹੈ, ਪਰ ਕੇਂਦਰ ਸਰਕਾਰ ਨੇ ਆਪਣੇ ਵੱਲੋਂ ਇੱਕ ਪੈਸਾ ਵੀ ਪੰਜਾਬ ਸਰਕਾਰ ਨੂੰ ਨਹੀਂ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ