Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਸਕੂਲ ਬੱਸ ਖੱਡ ਵਿੱਚ ਡਿੱਗਣ ਨਾਲ ਛੇ ਬੱਚਿਆਂ ਸਮੇਤ ਸੱਤ ਮੌਤਾਂ

January 07, 2019 07:43 AM

ਸ਼ਿਮਲਾ, 6 ਜਨਵਰੀ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਇੱਕ ਸਕੂਲੀ ਬਸ ਖੱਡ ਵਿੱਚ ਡਿੱਗ ਪੈਣ ਨਾਲ ਛੇ ਬੱਚਿਆਂ ਅਤੇ ਡਰਾਈਵਰ ਦੀ ਮੌਤ ਹੋ ਗਈ ਅਤੇ 12 ਬੱਚੇ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਦਦਾਹੂ ਆਦਰਸ਼ ਵਿਦਿਆ ਨਿਕੇਤਨ ਸਕੂਲ ਦੀ ਬਸ 18 ਬੱਚਿਆਂ ਲਿਜਾ ਰਹੀ ਸੀ ਕਿ ਖੜਕੋਲੀ ਨੇੜੇ ਖੱਡ ਵਿੱਚ ਡਿੱਗ ਗਈ। ਸਿਰਮੌਰ ਦੇ ਐੱਸ ਪੀ ਰੋਹਿਤ ਮਲਪਾਨੀ ਨੇ ਦੱਸਿਆ ਕਿ ਡੀ ਏ ਵੀ ਸਕੂਲ ਰੇਣੂਕਾ ਦੇ ਬੱਚਿਆਂ ਨੂੰ ਲਿਜਾ ਰਹੀ ਬਸ ਖੱਡ ਵਿੱਚ ਡਿੱਗਣ ਨਾਲ ਸੱਤ ਜਣੇ ਜ਼ਖਮੀ ਹੋ ਗਏ ਅਤੇ ਛੇ ਬੱਚਿਆਂ ਅਤੇ ਇਸ ਬਸ ਦੇ ਡਰਾਈਵਰ ਦੀ ਮੌਤ ਹੋ ਗਈ। ਐੱਸ ਪੀ ਨੇ ਦੱਸਿਆ ਕਿ ਮੌਕੇ ਉਤੇ ਮੌਤ ਹੋ ਗਈ ਸੀ। ਡਿਪਟੀ ਕਮਿਸ਼ਨਰ ਲਲਿਤ ਜੈਨ ਨੇ ਹਾਦਸੇ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਹਨ। ਸਬ ਡਵੀਜ਼ਨਲ ਮੈਜਿਸਟਰੇਟ, ਸੰਗਰਾਹ ਰਾਜੇਸ਼ ਧੀਮਾਨ ਨੂੰ ਇਸ ਘਟਨਾ ਦੀ ਜਾਂਚ ਕਰ ਕੇ 15 ਦਿਨਾਂ ਵਿੱਚ ਰਿਪੋਰਟ ਦੇਣ ਲਈ ਕਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ