Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕੈਪਟਨ ਨੇ ਟਵੀਟ ਕਰਕੇ ਸਤੀਸ਼ ਕੌਲ ਦੀ ਹਾਲਤ `ਤੇ ਡੂੰਗਾ ਦੁੱਖ ਜਤਾਇਆ, ਕਿਹਾ ਪੰਜਾਬ ਸਰਕਾਰ ਕਰੇਗੀ ਮਦਦ

January 08, 2019 12:25 PM

ਚੰਡੀਗੜ੍ਹ, 8 ਜਨਵਰੀ (ਪੋਸਟ ਬਿਉਰੋ): ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਪੰਜਾਬ ਦਾ ਅਦਾਕਾਰ ਸਤੀਸ਼ ਕੌਲ ਅੱਜ ਰੋਟੀ ਖਾਣ ਲਈ ਲੋਕਾਂ ਅੱਗੇ ਹੱਥ ਅੱਡ ਰਿਹਾ ਹੈ। ਸਤੀਸ਼ ਹਾਲ ਦੀ ਅੱਜ ਕੱਲ੍ਹ ਆਪਣੀ ਕਿਸੇ ਫੈਨ ਕੋਲ ਰਹਿੰਦਾ ਹੈ ਜੋ ਪਹਿਲਾਂ ਹੀ ਕਿਰਾਏ ਦੇ ਮਕਾਨ 'ਚ ਰੋਟੀ ਲਈ ਮੁਹਤਾਜ ਹੈ। ਇੰਨ੍ਹੀ ਦਿਨੀਂ ਸਤੀਸ਼ ਕੌਲ ਦੀ ਵੀਡੀੳ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੋਲ ਇਹ ਖਬਰ ਪੁੱਜੀ।
ਕੈਪਟਨ ਅਮਰਿੰਦਰ ਨੇ ਸਤੀਸ਼ ਕੌਲ 'ਤੇ ਚੱਲ ਰਹੇ ਮਾੜੇ ਸਮੇਂ ਨੂੰ ਦੇਖਦਿਆਂ ਟਵੀਟ ਕਰ ਕੇ ਡੂੰਗਾ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ “ਸਾਡੇ ਮਹਾਨ ਕਲਾਕਾਰ ਸਤੀਸ਼ ਕੌਲ ਜੀ ਦੀ ਹਾਲਤ ਦੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ।'' ਕੈਪਟਨ ਅਮਰਿੰਦਰ ਨੇ ਲੁਧਿਆਣਾ ਦੇ ਡੀਸੀ ਨੂੰ ਸਤੀਸ਼ ਕੌਲ ਜਾਣ ਅਤੇ ਉਨ੍ਹਾਂ ਦੀ ਹਾਲਤ ਦੇ ਬਾਰੇ ਵਿੱਚ ਰਿਪੋਰਟ ਦੇਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਸ਼ਚਿਤ ਤੌਰ ਉੱਤੇ ਉਨ੍ਹਾਂ ਦੀ ਮਦਦ ਕਰੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ