Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੂਚਨਾ ਮੰਗਦੇ ਦਲਿਤ ਕਾਰਕੁੰਨ ਨੂੰ ਜੁੱਤੀ ਵਿੱਚ ਪਿਸ਼ਾਬ ਪਿਆਇਆ, ਹੱਥ-ਪੈਰ ਤੋੜੇ

March 02, 2022 10:57 AM

ਗਵਾਲੀਅਰ, 1 ਮਾਰਚ, (ਪੋਸਟ ਬਿਊਰੋ)- ਇਸ ਜਿ਼ਲੇ ਵਿੱਚ ਇੱਕ ਆਰਟੀਆਈ (ਸੂਚਨਾ ਅਧਿਕਾਰ) ਵਰਕਰ ਨਾਲ ਅਣਮਨੁੱਖੀ ਜ਼ੁਲਮ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ ਹਨ। ਪੰਚਾਇਤ ਸੈਕਟਰੀ ਤੇ ਸਰਪੰਚ ਦੇ ਪਤੀ ਸਮੇਤ ਕੁਝ ਲੋਕਾਂ ਨੇ ਇਸ ਦਲਿਤ ਵਰਕਰ ਦੀ ਜੁੱਤੀਆਂ ਨਾਲ ਕੁੱਟਮਾਰ ਕੀਤੀ ਅਤੇ ਜੁੱਤੀ ਵਿੱਚ ਪੇਸ਼ਾਬ ਭਰ ਕੇ ਉਸ ਪਿਆ ਦਿੱਤਾ।ਕੁੱਟਮਾਰ ਨਾਲ ਬੁਰੀ ਤਰ੍ਹਾਂ ਜ਼ਖਮੀ ਵਰਕਰ ਗੰਭੀਰ ਹਾਲਤ ਵਿੱਚਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਹੈ। ਪੁਲੀਸ ਨੇ ਇਸ ਬਾਰੇ ਦੋਸ਼ੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕਰ ਲਿਆ ਹੈ।
ਪਤਾ ਲੱਗਾ ਹੈ ਕਿ ਸ਼ਸ਼ੀਕਾਂਤ ਜਾਟਵ ਨਾਂਅ ਦੇ 33 ਸਾਲਾ ਆਰ ਟੀ ਆਈ ਵਰਕਰ ਨੇ ਬਾਰ੍ਹੀ ਪਿੰਡ ਦੀ ਪੰਚਾਇਤ ਨੂੰ ਅਰਜ਼ੀ ਦੇ ਕੇ ਕੁਝਸੂਚਨਾ ਮੰਗੀ ਸੀ। ਆਰਟੀਆਈ ਲਾਗੂ ਹੁੰਦੇ ਸਾਰ ਬਾਰ੍ਹੀ ਦੀ ਸਰਪੰਚ ਦੇ ਪਤੀ ਅਤੇ ਉਸ ਪਿੰਡ ਦੇ ਪੰਚਾਇਤ ਸੈਕਟਰੀ ਨੇ 23 ਫਰਵਰੀ ਨੂੰ ਸ਼ਸ਼ੀਕਾਂਤ ਨੂੰ ਗ੍ਰਾਮ ਪੰਚਾਇਤ ਦਫ਼ਤਰ ਸੱਦਿਆ ਤੇ ਕਮਰੇ ਵਿਚ ਬੰਦ ਕਰ ਕੇ ਕਈ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਜਾਤੀ ਸੂਚਕ ਗਾਲਾਂ ਕੱਢੀਆਂ। ਸ਼ਸ਼ੀਕਾਂਤ ਦੀ ਪਤਨੀ ਨੇ ਦੱਸਿਆ ਕਿ ਕੁੱਟਮਾਰ ਦੌਰਾਨ ਦੋਸ਼ੀਆਂ ਨੇ ਸ਼ਸ਼ੀਕਾਂਤ ਨੂੰ ਜੁੱਤੀ ਵਿੱਚਪਿਸ਼ਾਬਭਰ ਕੇ ਸ਼ਸ਼ੀਕਾਂਤ ਨੂੰ ਪਿਆਇਆ।ਇਸ ਕੁੱਟਮਾਰ ਵਿੱਚ ਜ਼ਖਮੀ ਹੋਣ ਪਿੱਛੋਂ ਸ਼ਸ਼ੀਕਾਂਤ ਨੂੰ ਗਵਾਲੀਅਰ ਦੇ ਹਸਪਤਾਲਭਰਤੀ ਕਰਵਾਇਆ ਗਿਆ, ਪਰ ਸਥਿਤੀ ਗੰਭੀਰ ਹੋਣ ਉੱਤੇ ਉਸ ਨੂੰ ਦਿੱਲੀ ਦੇ ਏਮਜ਼ ਵਿੱਚਸਿ਼ਫਟ ਕਰਨਾ ਪਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼