Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਵਸੀਅਤ ਵਾਸਤੇ 12 ਹਜ਼ਾਰ ਲੈਂਦਾ ਹੋਇਆ ਪਟਵਾਰੀ ਦਾ ਕਾਰਿੰਦਾ ਗ੍ਰਿਫਤਾਰ

January 09, 2019 08:13 AM

ਬਟਾਲਾ, 8 ਜਨਵਰੀ (ਪੋਸਟ ਬਿਊਰੋ)- ਵਸੀਅਤ ਕਰਵਾਉਣ ਲਈ ਪਟਵਾਰੀ ਵੱਲੋਂ ਪਿੰਡ ਮੜੀਆਂਵਾਲ ਦੇ ਵਿਅਕਤੀ ਤੋਂ 12 ਹਜ਼ਾਰ ਰੁਪਏ ਰਿਸ਼ਵਤ ਲੈਣ ਦੀ ਸ਼ਿਕਾਇਤ 'ਤੇ ਵਿਜੀਲੈਂਸ ਨੇ ਛਾਪਾ ਮਾਰ ਕੇ ਪਟਵਾਰੀ ਦੇ ਕਾਰਿੰਦੇ ਨੂੰ ਰਿਸ਼ਵਤ ਦੇ ਲਈ ਪੈਸਿਆਂ ਨਾਲ ਗ੍ਰਿਫਤਾਰ ਕਰ ਲਿਆ ਅਤੇ ਪਟਵਾਰੀ ਅਤੇ ਕਾਰਿੰਦੇ 'ਤੇ ਕੇਸ ਦਰਜ ਕਰ ਲਿਆ ਹੈ।
ਸ਼ਿਕਾਇਤ ਕਰਤਾ ਜਗਤਾਰ ਸਿੰਘ ਵਾਸੀ ਮੜੀਆਂਵਾਲ ਨੇ ਦੱਸਿਆ ਕਿ ਉਸ ਦੇ ਮਾਮੇ ਦਾ ਦਿਹਾਂਤ ਹੋ ਗਿਆ ਅਤੇ ਮਾਮੇ ਦਾ ਇਕਲੌਤਾ ਬੇਟਾ ਇਟਲੀ ਵਿੱਚ ਰਹਿੰਦਾ ਹੈ। ਮਾਮੇ ਦੇ ਬੇਟੇ ਦੇ ਨਾਂਅ ਮਾਮੇ ਦੀ ਵਸੀਅਤ ਵਿੱਚ ਕਰਾਉਣ ਦੇ ਲਈ ਪਟਵਾਰੀ ਸੁਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਪਟਵਾਰੀ ਨੇ 15 ਹਜ਼ਾਰ ਰੁਪਏ ਵਸੀਅਤ ਕਰਨ ਲਈ ਮੰਗੇ। ਬਾਅਦ ਵਿੱਚ 12 ਹਜ਼ਾਰ ਵਿੱਚ ਤੈਅ ਕਰ ਕੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਦਿੱਤੀ। ਸ਼ਿਕਾਇਤ 'ਤੇ ਕੱਲ੍ਹ ਵਿਜੀਲੈਂਸ ਨੇ ਪਟਵਾਰੀ ਦੇ ਕਾਰਿੰਦੇ ਤੋਂ ਰਿਸ਼ਵਤ ਦੇ 12 ਹਜ਼ਾਰ ਰੁਪਏ ਸਮੇਤ ਰੰਗੇ ਹੱਥ ਗ੍ਰਿਫਤਾਰ ਕਰ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ