Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਐਕਸੀਡੈਂਟਲ ਪ੍ਰਾਈਮ ਮਿਨਿਸਟਰ ਫਿਲਮ ਦੇ ਟਰੇਲਰ ਉਤੇ ਪਾਬੰਦੀ ਲਾਉਣ ਦੀ ਮੰਗ ਰੱਦ

January 09, 2019 08:17 AM

ਨਵੀਂ ਦਿੱਲੀ, 8 ਜਨਵਰੀ (ਪੋਸਟ ਬਿਊਰੋ)- ਸਾਬਕਾ ਮੰਤਰੀ ਮਨਮੋਹਨ ਸਿੰਘ ਉੱਤੇ ਅਧਾਰਤ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ` ਦੇ ਟਰੇਲਰ `ਤੇ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ, ਇਸ ਲਈ ਇਹ ਟਰੇਲਰ ਚੱਲਦਾ ਰਹੇਗਾ।
ਜਸਟਿਸ ਵਿਭੂ ਬਾਖਰੂ ਨੇ ਕਿਹਾ ਕਿ ਉਨ੍ਹਾਂ ਨੇ ਪਟੀਸ਼ਨ `ਚ ਉਠਾਏ ਗਏ ਵਿਵਾਦ ਦਾ ਪ੍ਰੀਖਣ ਨਹੀਂ ਕੀਤਾ। ਉਨ੍ਹਾ ਨੇ ਕਿਹਾ ਕਿ ਜਨਹਿਤ ਦਾ ਕੇਸ ਡਬਲ ਬੈਂਚ ਵਿੱਚ ਸੁਣਿਆ ਜਾਂਦਾ ਹੈ, ਸਿੰਗਲ ਬੈਂਚ `ਚ ਨਹੀਂ। ਪਟੀਸ਼ਨਰ ਪੂਜਾ ਮਹਾਜਨ ਨੇ ਕਿਹਾ ਕਿ ਫਿਲਮ `ਚ ਜੋ ਤੱਥ ਪੇਸ਼ ਕੀਤੇ ਗਏ ਹਨ, ਉਨ੍ਹਾਂ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾ ਦੋਸ਼ ਲਾਇਆ ਹੈ ਕਿ ਇਸ ਫਿਲਮ ਦੇ ਕਾਰਨ ਭਾਰਤ ਦੇ ਹੋਰ ਦੇਸ਼ਾਂ ਨਾਲ ਸਬੰਧ ਵੀ ਖਰਾਬ ਹੋ ਸਕਦੇ ਹਨ। ਵਰਨਣ ਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਮੀਡੀਆ ਸਲਾਹਕਾਰ ਰਹਿ ਚੁੱਕੇ ਸੰਜੇ ਬਾਰੂ ਦੀ ਕਿਤਾਬ ਉੱਤੇ ਅਧਾਰਤ ਇਹ ਫਿਲਮ 11 ਜਨਵਰੀ ਨੂੰ ਰਿਲੀਜ਼ ਹੋਣੀ ਹੈ, ਜਿਸ ਵਿੱਚ ਅਨੁਪਮ ਖੇਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਟਰੇਲਰ ਰਿਲੀਜ਼ ਹੁੰਦੇ ਸਾਰ ਫਿਲਮ ਸਿਆਸੀ ਵਿਵਾਦਾਂ ਵਿੱਚ ਘਿਰ ਚੁੱਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ