Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਅਧਿਕਾਰੀ ਦੇ ਜ਼ੁਲਮ ਤੋਂ ਤੰਗ ਆ ਕੇ ਫਾਰੈਸਟ ਗਾਰਡ ਨੇ ਦਫਤਰ ਵਿੱਚ ਖੁਦਕੁਸ਼ੀ ਕਰ ਲਈ

January 09, 2019 08:24 AM

ਗੋਹਾਨਾ, 8 ਜਨਵਰੀ (ਪੋਸਟ ਬਿਊਰੋ)- ਜੰਗਲਾਤ ਵਿਭਾਗ ਵਿੱਚ ਫਾਰੈਸਟ ਗਾਰਡ ਅਮਿਤ ਕੁਮਾਰ (24) ਨੇ ਬੀਤੇ ਦਿਨ ਦਫਤਰ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਕਰਮਚਾਰੀ ਜਦ ਕਮਰੇ ਵਿੱਚ ਜਾਣ ਲੱਗੇ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਖਿੜਕੀ 'ਚੋਂ ਦੇਖਣ 'ਤੇ ਉਸ ਦੀ ਲਾਸ਼ ਲਟਕਦੀ ਦਿਖਾਈ ਦਿੱਤੀ। ਮ੍ਰਿਤਕ ਦੀ ਪਤਨੀ ਸ਼ੀਤਲ ਨੇ ਰੇਂਜ ਅਫਸਰ 'ਤੇ ਉਸ ਦੇ ਪਤੀ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ।
ਗੋਹਾਨਾ ਕੋਰਟ ਕੰਪਲੈਕਸ ਪੁਲਸ ਚੌਕੀ ਦੇ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸ਼ੀਤਲ ਦੀ ਸ਼ਿਕਾਇਤ ਉੱਤੇ ਰੇਂਜ ਅਫਸਰ ਮਨੋਜ ਕੁਮਾਰ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਘਿਲੌੜ ਕਲਾਂ ਦਾ ਅਮਿਤ ਕੁਮਾਰ ਸਾਲ 2014 ਵਿੱਚ ਜੰਗਲਾਤ ਵਿਭਾਗ ਵਿੱਚ ਫਾਰੈਸਟ ਗਾਰਡ ਭਰਤੀ ਹੋਇਆ ਸੀ। ਉਸ ਦੀ ਡਿਊਟੀ ਕਥੂਰਾ ਬਲਾਕ ਵਿੱਚ ਸੀ। ਕੱਲ੍ਹ ਸਵੇਰੇ ਉਹ ਦਫਤਰ ਪਹੁੰਚਿਆ ਅਤੇ ਇੱਕ ਕਮਰੇ ਵਿੱਚ ਪੱਖੇ ਦੀ ਹੁੱਕ ਨੂੰ ਰੱਸੀ ਪਾ ਕੇ ਫਾਹਾ ਲਾ ਲਿਆ। ਮ੍ਰਿਤਕ ਦੀ ਪਤਨੀ ਸ਼ੀਤਲ ਦਾ ਦੋਸ਼ ਹੈ ਕਿ ਰੇਂਜ ਅਧਿਕਾਰੀ ਉਸ ਨੂੰ ਨਾਜਾਇਜ਼ ਤੰਗ ਕਰਦਾ ਸੀ। ਅਮਿਤ ਨੇ ਇਸ ਬਾਰੇ ਵਿੱਚ ਘਰ 'ਤੇ ਵੀ ਕਈ ਵਾਰ ਦੱਸਿਆ ਸੀ। ਜ਼ੁਲਮ ਦੇ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਪਿਛਲੇ ਕਈ ਦਿਨਾਂ ਤੋਂ ਉਹ ਕਾਫੀ ਦੁਖੀ ਸੀ। ਅਧਿਕਾਰੀ ਦੇ ਜ਼ੁਲਮ ਦੇ ਕਾਰਨ ਹੀ ਉਸ ਦੇ ਪਤੀ ਨੇ ਖੁਦਕੁਸ਼ੀ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ