Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪੀੜਤਾ ਵੱਲੋਂ ਰੇਪ ਦਾ ਕੇਸ ਰੱਦ ਕਰਨ ਦੀ ਮੰਗ, ਬੰਬੇ ਹਾਈ ਕੋਰਟ ਵੱਲੋਂ ਇਨਕਾਰ

January 09, 2019 08:25 AM

ਮੁੰਬਈ, 8 ਜਨਵਰੀ (ਪੋਸਟ ਬਿਊਰੋ)- ਮੁੰਬਈ ਵਿੱਚ ਇੱਕ ਰੇਪ ਪੀੜਤਾ ਨੇ ਦੋਸ਼ੀ ਦੇ ਖਿਲਾਫ ਦਾਇਰ ਕੇਸ ਰੱਦ ਕਰਨ ਦੀ ਮੰਗ ਕੀਤੀ, ਪਰੰਤੂ ਬੰਬੇ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ।
ਜਸਟਿਸ ਬੀ ਪੀ ਧਰਮਾਧਿਕਾਰੀ ਅਤੇ ਜਸਟਿਸ ਰੇਵਤੀ ਮੋਹਿਤੇ-ਡੇਰੇ ਨੇ ਕੱਲ੍ਹ ਇਸ ਕੇਸ ਦੀ ਸੁਣਵਾਈ ਕੀਤੀ। ਮਿਲੀ ਜਾਣਕਾਰੀ ਅਨੁਸਾਰ ਮਾਮਲਾ ਪਿਛਲੇ ਸਾਲ ਜੂਨ ਦਾ ਹੈ। ਮੁੰਬਈ ਦੀ ਪੀੜਤਾ ਬਲਾਤਕਾਰ ਦੇ ਬਾਅਦ ਗਰਭਵਤੀ ਹੋ ਗਈ ਸੀ। ਉਸ ਨੇ ਜਨਮੇ ਬੱਚੇ ਨੂੰ ਇੱਕ ਅਨਾਥ ਆਸ਼ਰਮ ਨੂੰ ਦੇ ਦਿੱਤਾ ਸੀ। ਕੱਲ੍ਹ ਪੀੜਤਾ ਨੇ ਹਾਈ ਕੋਰਟ ਵਿੱਚ ਕਿਹਾ ਕਿ ਪੁਲਸ ਨੇ ਉਸ ਨੂੰ ਦੱਸਿਆ ਹੈ ਕਿ ਦੋਸ਼ੀ ਦਾ ਫੜਿਆ ਜਾਣਾ ਮੁਸ਼ਕਲ ਹੈ। ਇਸ ਲਈ ਦਰਜ ਕੀਤਾ ਕੇਸ ਰੱਦ ਕੀਤਾ ਜਾਣਾ ਚਾਹੀਦਾ ਹੈ। ਉਹ ਬੀ ਏ ਫਸਟ ਈਅਰ ਵਿੱਚ ਹੈ। ਕੇਸ ਦੇ ਜਾਰੀ ਰਹਿਣ ਨਾਲ ਉਸ ਨੂੰ ਜਾਂ ਉਸ ਦੇ ਬੱਚੇ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ। ਉਹ ਇਸ ਕੇਸ ਨੂੰ ਖਤਮ ਕਰਨਾ ਚਾਹੁੰਦੀ ਹੈ। ਕੋਰਟ ਨੇ ਦੋਸ਼ੀ ਦੇ ਨਾ ਫੜੇ ਜਾਣ 'ਤੇ ਪੁਲਸ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਬੇਹੱਦ ਅਸੰਤੋਸ਼ਜਨਕ ਸਥਿਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ