Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਮੁਕਤਸਰ ਨਿਵਾਸੀਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ਵਿਚ ਅਖੰਡ ਪਾਠ ਦੇ ਭੋਗ 13 ਜਨਵਰੀ ਨੂੰ

January 10, 2019 12:40 AM

ਬਰੈਂਪਟਨ, (ਡਾ. ਝੰਡ) -ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਇਲਾਕੇ ਦੀ ਸੰਗਤ ਵੱਲੋਂ ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਗੁਰਬਾਣੀ ਦੇ ਅਖੰਡ ਪਾਠ ਦੇ ਭੋਗ 13 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਸਿੱਖ ਸੰਗਤ, 32 ਰੀਗਨ ਰੋਡ ਵਿਖੇ ਪਾਏ ਜਾ ਰਹੇ ਹਨ ਜੋ ਕਿ ਬੋਵੇਰਡ ਅਤੇ ਵੈਨ ਕਿਰਕ ਰੋਡ ਦੇ ਇੰਟਰਸੈੱਕਸ਼ਨ ਦੇ ਨੇੜੇ ਸਥਿਤ ਹੈ।
ਇਸ ਮੌਕੇ ਮੁਕਤਸਰ ਇਲਾਕੇ ਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਪਹੁੰਚਣ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ। ਗੁਰੂ ਘਰ ਦੀ ਹਾਜ਼ਰੀ ਭਰਨ ਅਤੇ ਸੇਵਾ ਕਰਨ ਦੀ ਸਾਰੀ ਸੰਗਤ ਨੂੰ ਵਿਸ਼ੇਸ਼ ਤੌਰ 'ਤੇ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਹੇਠ ਲਿਖੇ ਫ਼ੋਨ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ:
ਗ਼ਮਦੂਰ ਵੜਿੰਗ (ਵੜਿੰਗ) 647-855-0895
ਨੀਤੂ ਬਰਾੜ (ਗੋਨਿਆਨਾ) 905-921-9990
ਹਰਜੀਤ ਬਰਾੜ (ਉਦੇ ਕਰਨ) 416-804-3735
ਕੁਲਦੀਪ ਬਰਾੜ (ਮਧੀਰ) 416-804-3735
ਸ਼ੇਰਬਾਜ ਬਰਾੜ (ਸੋਠਾ) 416-671-6427

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ